ਅਕਾਲੀ ਦਲ ਸੁਧਾਰ ਲਹਿਰ ਦੀ ਉਮੀਦਵਾਰ ਬੀਬੀ ਜਗੀਰ ਕੌਰ ਵਲੋਂ ਚੋਣ ਮੈਨੀਫ਼ੈਸਟੋ ਜਾਰੀ
ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਤੇ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਵੱਲੋਂ ਐੱਸਜੀਪੀਸ ਚੋਣਾਂ ਲਈ ਐਲਾਨੇ ਗਏ ਉਮੀਦਵਾਰ ਬੀਬੀ ਜਗੀਰ ਕੌਰ ਨੇ ਪੰਜਾਬ ਪ੍ਰੈਸ ਕਲੱਬ ‘ਚ ਪ੍ਰੈੱਸ ਕਾਨਫਰੰਸ ਦੌਰਾਨ ਚੋਣ ਮੈਨੀਫੈਸਟੋ ਜਾਰੀ ਕੀਤਾ। ਸ਼੍ਰੋਮਣੀ ਅਕਾਲੀ ਦਲ ਦੇ ਬਾਗੀ ਧੜੇ ਨੇ ਸੀਨੀਅਰ ਆਗੂ ਬੀਬੀ ਜਗੀਰ ਨੂੰ ਐੱਸ. ਜੀ. ਪੀ. ਸੀ. ਦੀਆਂ ਚੋਣਾਂ ਲਈ ਆਪਣਾ ਉਮੀਦਵਾਰ ਬਣਾਇਆ