ਸ਼੍ਰੋਮਣੀ ਕਮੇਟੀ ਦੀ ਮੀਟਿੰਗ 17 ਮਾਰਚ ਨੂੰ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਾਰਨੀ ਦੀ ਮੀਟਿੰਗ (Shiromani Committee meeting ) 17 ਮਾਰਚ ਨੂੰ ਚੰਡੀਗੜ੍ਹ ਵਿਖੇ ਹੋਵੇਗੀ। ਇਸ ਮੀਟਿੰਗ ਵਿੱਚ SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਅਸਤੀਫੇ ਬਾਰੇ ਕੋਈ ਫੈਸਲਾ ਹੋਣ ਦਾ ਅੰਦਾਜ਼ਾ ਲਗਾਇਆ ਜਾ ਰਿਹਾ ਹੈ। ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ ਨੇ ਮੀਟਿੰਗ ਦੇ ਏਜੰਡੇ ਦਾ ਖੁਲਾਸਾ ਨਹੀਂ ਕੀਤਾ