ਸ੍ਰੋਮਣੀ ਕਮੇਟੀ ਵੱਲੋਂ ਕਿਰਨ ਬੇਦੀ ਕਾਨੂੰਨੀ ਨੋਟਿਸ ਭੇਜਣ ਦੀ ਤਿਆਰੀ
‘ਦ ਖ਼ਾਲਸ ਬਿਊਰੋ : ਸਾਬਕਾ ਪੁਲਿਸ ਅਧਿਕਾਰੀ ਕਿਰਨ ਬੇਦੀ ਵੱਲੋਂ ‘ਸਿੱਖਾਂ ਦੇ 12 ਵਜੇ’ ਵਾਲੀ ਕੀਤੀ ਟਿੱਪਣੀ ’ਤੇ ਸ਼੍ਰੋਮਣੀ ਕਮੇਟੀ ਨੇ ਸਖ਼ਤ ਇਤਰਾਜ਼ ਕੀਤਾ ਹੈ। ਸਾਬਕਾ ਆਈਪੀਐਸ ਅਧਿਕਾਰੀ ਵੱਲੋਂ ਕੀਤੀ ਟਿੱਪਣੀ ’ਤੇ ਇਤਰਾਜ਼ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਕਿਰਨ ਬੇਦੀ ਨੂੰ