ਸਾਬਕਾ ਜਥੇਦਾਰ ਦੀ ਸ਼੍ਰੋਮਣੀ ਕਮੇਟੀ ਨੂੰ ਦੋ ਟੁੱਕ, ਕਹਿ ਦਿੱਤੀਆਂ ਵੱਡੀਆਂ ਗੱਲਾਂ
- by Gurpreet Singh
- June 20, 2025
- 0 Comments
ਅਕਾਲ ਤਖ਼ਤ ਦੇ ਸਾਬਕਾ ਜਥੇਦਾਰ ਅਤੇ ਪੰਥਕ ਅਕਾਲੀ ਲਹਿਰ ਦੇ ਬਾਨੀ ਭਾਈ ਰਣਜੀਤ ਸਿੰਘ ਨੇ ਸ੍ਰੀ ਤਰਨ ਤਾਰਨ ਸਾਹਿਬ ਵਿੱਚ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਦੀ ਜਾਇਦਾਦ ਦੀ ਨਿਲਾਮੀ ਦੇ ਮੁੱਦੇ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ’ਤੇ ਤਿੱਖਾ ਪਲਟਵਾਰ ਕੀਤਾ। ਉਨ੍ਹਾਂ ਨੇ ਸਵਾਲ ਚੁੱਕਿਆ ਕਿ ਸ਼੍ਰੋਮਣੀ ਕਮੇਟੀ ਨੂੰ ਕਿਸ ਅਧਿਕਾਰ ਨਾਲ ਗੁਰੂ ਘਰ ਦੀ ਜਾਇਦਾਦ, ਜੋ
ਸ਼੍ਰੋਮਣੀ ਕਮੇਟੀ ਨੰੂ ਗੁਰਬਾਣੀ ਪ੍ਰਸਾਰਣ ਸਬੰਧੀ ਕੇਂਦਰ ਸਰਕਾਰ ਨੇ ਨਹੀਂ ਦਿੱਤੀ ਆਪਣਾ ਚੈਨਲ ਸ਼ੁਰੂ ਕਰਨ ਦੀ ਇਜਾਜ਼ਤ
- by Gurpreet Singh
- March 2, 2025
- 0 Comments
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਰਿੰਮਦਰ ਸਾਹਿਬ ਅੰਮ੍ਰਿਤਸਰ ਤੋਂ ਗੁਰਬਾਣੀ ਦੇ ਦੁਨੀਆ ਭਰ ’ਚ ਸਿੱਧੇ ਪ੍ਰਸਾਰਣ ਲਈ ਆਪਣਾ ਚੈਨਲ ਸ਼ੁਰੂ ਕਰਨ ਦੀ ਯੋਜਨਾ ਨੂੰ ਡੇਢ ਸਾਲ ਬੀਤਣ ਮਗਰੋਂ ਵੀ ਬੂਰ ਨਹੀਂ ਪਿਆ ਹੈ। ਕੇਂਦਰ ਸਰਕਾਰ ਵੱਲੋਂ ਪ੍ਰਵਾਨਗੀ ਨਾ ਮਿਲਣ ਕਾਰਨ ਸ਼੍ਰੋਮਣੀ ਕਮੇਟੀ ਦੀ ਇਹ ਯੋਜਨਾ ਸਿਰੇ ਨਹੀਂ ਚੜ੍ਹੀ। ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ
ਰਾਜ ਸਿੰਘ ਬਦੇਸ਼ਾ ਅਮਰੀਕਾ ’ਚ ਸੁਪਰੀਅਰ ਕੋਰਟ ਦੇ ਪਹਿਲੇ ਸਿੱਖ ਤੇ ਦਸਤਾਰਧਾਰੀ ਜੱਜ ਬਣੇ, ਸੁਖਬੀਰ ਬਾਦਲ ਅਤੇ ਸ਼੍ਰੋਮਣੀ ਕਮੇਟੀ ਨੇ ਦਿੱਤੀ ਵਧਾਈ
- by Gurpreet Singh
- July 13, 2024
- 0 Comments
ਅੰਮ੍ਰਿਤਸਰ : ਅਮਰੀਕਾ ਵਿਚ ਫਰਿਜ਼ਨੋ ਦੇ ਕਾਉਂਟੀ ਅਸਿਸਟੈਂਟ ਸਿਟੀ ਅਟਾਰਨੀ ਰਾਜ ਸਿੰਘ ਬਦੇਸ਼ਾ ਅਮਰੀਕਾ ਵਿਚ ਸੁਪਰੀਅਰ ਕੋਰਟ ਦੇ ਪਹਿਲੇ ਸਿੱਖ ਤੇ ਦਸਤਾਰਧਾਰੀ ਜੱਜ ਬਣ ਗਏ ਹਨ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਉਹਨਾਂ ਨੂੰ ਵਧਾਈ ਦਿੱਤੀ ਹੈ। ਆਪਣੇ ਵਧਾਈ ਸੰਦੇਸ਼ ਵਿਚ ਸੁਖਬੀਰ ਬਾਦਲ ਨੇ ਕਿਹਾ ਕਿ ਇਹ ਸਾਰੀ ਸਿੱਖ ਕੌਮ ਲਈ ਮਾਣ
ਸ਼੍ਰੋਮਣੀ ਕਮੇਟੀ ਦੀ ਵੱਡੀ ਕਾਰਵਾਈ, ਸਾਰਾਗੜ੍ਹੀ ਨਿਵਾਸ ਦੇ ਨਾਂ ’ਤੇ ਚੱਲਦੀ ਜਾਅਲੀ ਵੈੱਬਸਾਈਟ ਕਰਵਾਈ ਬੰਦ
- by Gurpreet Singh
- June 21, 2024
- 0 Comments
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਰਾਗੜ੍ਹੀ ਨਿਵਾਸ ਵਿਖੇ ਕਮਰਾ ਰਾਖਵਾਂ ਕਰਨ ਦੇ ਨਾਂ ’ਤੇ ਸੰਗਤਾਂ ਨਾਲ ਨਕਲੀ ਵੈੱਬਸਾਈਟ ਜਰੀਏ ਠੱਗੀ ਮਾਰਨ ਵਾਲੇ ਖਾਤੇ ਨੂੰ ਬੰਦ ਕਰਵਾ ਦਿੱਤਾ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਇੰਟਰਨੈੱਟ ਵਿਭਾਗ ਨੇ ਸਾਰਾਗੜ੍ਹੀ ਨਿਵਾਸ ਦੇ ਨਾਂ ’ਤੇ ਚਲਾਈ ਜਾ ਰਹੀ ਜਾਅਲੀ ਵੈੱਬਸਾਈਟ ਦਾ ਆਈ.ਪੀ. ਐਡਰੈਸ ਪਤਾ ਲਗਾ ਕੇ ਇਸ ਕਾਰਵਾਈ
ਸ਼੍ਰੋਮਣੀ ਕਮੇਟੀ ਸ਼ੁਰੂ ਕਰੇਗੀ ਆਪਣਾ ਯੂ ਟਿਊਬ ਤੇ ਫੇਸਬੁੱਕ ਚੈਨਲ…
- by Gurpreet Singh
- June 29, 2023
- 0 Comments
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਪਣਾ ਖੁਦ ਦਾ ਯੂਟਿਊਬ ਅਤੇ ਫੇਸਬੁੱਕ ਚੈਨਲ ਖੋਲ੍ਹਣ ਦਾ ਐਲਾਨ ਕੀਤਾ ਹੈ। ਇਸ ਗੱਲ ਦੀ ਜਾਣਕਾਰੀ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ ਨੇ ਦਿੱਤੀ ਹੈ। ਗਰੇਵਾਲ ਨੇ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਤਤਕਾਲੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਹੁਕਮਾਂ ਤੋਂ ਬਾਅਦ ਸ਼੍ਰੋਮਣੀ ਕਮੇਟੀ
ਮਾਨ ਸਰਕਾਰ ਅਤੇ ਸ਼੍ਰੋਮਣੀ ਕਮੇਟੀ ਇੱਕ ਵਾਰ ਫਿਰ ਤੋਂ ਆਹਮੋ ਸਾਹਮਣੇ , ਸਪੀਕਰ ਨੂੰ ਚਿੱਠੀ ਲਿਖ ਕੀਤੀ ਇਹ ਮੰਗ
- by Gurpreet Singh
- June 25, 2023
- 0 Comments
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਪੰਜਾਬ ਸਰਕਾਰ ਵਿਚਾਲੇ ਟਕਰਾਅ ਵਧਦਾ ਜਾ ਰਿਹਾ ਹੈ। ਸ਼੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦੇ ਪ੍ਰਸਾਰਣ ਬਾਰੇ ਵਿਧਾਨ ਸਭਾ ਵਿੱਚ ਸੋਧ ਬਿੱਲ ਪਾਸ ਕਰਨ ਮਗਰੋਂ ਸ਼੍ਰੋਮਣੀ ਕਮੇਟੀ ਨੇ ਮੁੜ ਪੰਜਾਬ ਸਰਕਾਰ ਨੂੰ ਘੇਰਿਆ ਹੈ। ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਤੇ ਬੁਢਲਾਡਾ ਤੋਂ ਵਿਧਾਇਕ ਬੁੱਧ
ਗੁਰਦੁਆਰਿਆਂ ਦਾ ਪ੍ਰਬੰਧ ਹਰਿਆਣਾ ਕਮੇਟੀ ਨੂੰ ਸੌਂਪੇ ਸ਼੍ਰੋਮਣੀ ਕਮੇਟੀ: ਦਾਦੂਵਾਲ
- by Gurpreet Singh
- February 6, 2023
- 0 Comments
ਹਰਿਆਣਾ ਕਮੇਟੀ ਦੇ ਸਾਬਕਾ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਨੂੰ ਸੁਪਰੀਮ ਕੋਰਟ ਦਾ ਫੈਸਲਾ ਮੰਨ ਲੈਣਾ ਚਾਹੀਦਾ ਹੈ ਅਤੇ ਹਰਿਆਣਾ ਵਿਚਲੇ ਗੁਰਦੁਆਰਿਆਂ ਦਾ ਪ੍ਰਬੰਧ ਹਰਿਆਣਾ ਕਮੇਟੀ ਨੂੰ ਸੌਂਪ ਦੇਣਾ ਚਾਹੀਦਾ ਹੈ।
