Punjab

ਇਨ੍ਹਾਂ ਮਾਮਲਿਆਂ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਨੇ ਡੀਜੀਪੀ ਨੂੰ ਕਾਰਵਾਈ ਕਰਨ ਲਈ ਕਿਹਾ

ਅੰਮ੍ਰਿਤਸਰ :: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ.) ਨੇ ਆਨਲਾਈਨ ਨਫਰਤ ਭਰੇ ਭਾਸ਼ਣਾਂ ਨਾਲ ਨਜਿੱਠਣ ਲਈ ਪੁਲਿਸ ਅਧਿਕਾਰੀਆਂ ਨੂੰ ਦਿੱਤੀ ਜਾ ਰਹੀ ਸਿਖਲਾਈ ਦੀ ਕੁਸ਼ਲਤਾ ‘ਤੇ ਸਵਾਲ ਉਠਾਏ ਹਨ। ਸਿੱਖ ਕੌਮ, ਸ਼੍ਰੋਮਣੀ ਕਮੇਟੀ, ਇਸ ਦੇ ਅਹੁਦੇਦਾਰਾਂ ਅਤੇ ਸਿੱਖ ਸਿਧਾਂਤਾਂ ਵਿਰੁੱਧ ਬੋਲਣ ਵਾਲੇ ਮਾਮਲਿਆਂ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਨੇ ਪੰਜਾਬ ਦੇ ਡੀਜੀਪੀ ਨੂੰ ਇੰਨ੍ਹਾਂ ਮਾਮਲਿਆਂ ਨੂੰ

Read More