ਲਾਪਤਾ 328 ਪਾਵਨ ਸਰੂਪਾਂ ਦੇ ਮਾਮਲੇ ’ਚ SIT ਦਾ ਗਠਨ, ਜਾਂਚ ਲਈ ਬਣਾਈ ਗਈ 5 ਮੈਂਬਰੀ ਵਿਸ਼ੇਸ਼ ਜਾਂਚ ਟੀਮ
ਅੰਮ੍ਰਿਤਸਰ : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਦੇ ਲਾਪਤਾ ਹੋਣ ਦੇ ਪੁਰਾਣੇ ਮਾਮਲੇ ਵਿੱਚ ਪੰਜਾਬ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਇਹ ਮਾਮਲਾ 2020 ਵਿੱਚ ਸਾਹਮਣੇ ਆਇਆ ਸੀ, ਜਦੋਂ SGPC ਦੇ ਪ੍ਰਕਾਸ਼ਨ ਵਿਭਾਗ ਵਿੱਚ ਰਿਕਾਰਡਾਂ ਵਿੱਚ ਗੜਬੜੀ ਕਾਰਨ 328 ਸਰੂਪ ਗਾਇਬ ਹੋਣ ਦਾ ਖੁਲਾਸਾ ਹੋਇਆ। ਅਕਾਲ ਤਖ਼ਤ ਵੱਲੋਂ ਕੀਤੀ ਜਾਂਚ ਵਿੱਚ
