SGPC ਪ੍ਰਧਾਨ ਧਾਮੀ ਦਾ ਵੱਡਾ ਇਲਜ਼ਾਮ, “SGPC ਦੇ ਮੈਂਬਰਾਂ ਨੂੰ ਖਰੀਦਣ ਦੀ ਹੋ ਰਹੀ ਹੈ ਕੋਸ਼ਿਸ਼”
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੂੰ ਖਰੀਦਣ ਦੀ ਕੋਸ਼ਿਸ਼ ਹੋ ਰਹੀ ਹੈ। ਇਸ ਗੱਲ ਦਾ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ। ਉਨ੍ਹਾਂ ਨੇ ਦੋਸ਼ ਲਗਾਉਦਿਆਂ ਕਿਹਾ ਕਿ SGPC ਦੇ ਮੈਂਬਰਾਂ ਨੂੰ ਖਰੀਦਣ ਦੀ ਕੋਸ਼ਿਸ਼ ਹੋ ਰਹੀ ਹੈ। ਉਨ੍ਹਾਂ ਨੇ ਕਿਹਾ