SGPC ਇੰਝ ਮਨਾਏਗੀ ਸ਼ਹੀਦੀ ਦਿਹਾੜੇ, ਪੜੋ ਹੋਰ ਵੀ ਖ਼ਾਸ ਐਲਾਨ
5 ਦਸੰਬਰ ਤੋਂ 31 ਦਸੰਬਰ ਤੱਕ ਸ਼੍ਰੋਮਣੀ ਕਮੇਟੀ ਦੇ ਸਾਰੇ ਸਥਾਨਾਂ ਉੱਤੇ ਸਾਦਾ ਭੋਜਨ ਬਣਾਇਆ ਜਾਵੇਗਾ, ਕੋਈ ਮਿੱਠਾ ਨਹੀਂ ਬਣਾਇਆ ਜਾਵੇਗਾ ਤੇ ਕਿਸੇ ਨੂੰ ਵੀ ਸਿਰੋਪਾ ਬਖਸ਼ਿਸ਼ ਨਹੀਂ ਕੀਤਾ ਜਾਵੇਗਾ।
5 ਦਸੰਬਰ ਤੋਂ 31 ਦਸੰਬਰ ਤੱਕ ਸ਼੍ਰੋਮਣੀ ਕਮੇਟੀ ਦੇ ਸਾਰੇ ਸਥਾਨਾਂ ਉੱਤੇ ਸਾਦਾ ਭੋਜਨ ਬਣਾਇਆ ਜਾਵੇਗਾ, ਕੋਈ ਮਿੱਠਾ ਨਹੀਂ ਬਣਾਇਆ ਜਾਵੇਗਾ ਤੇ ਕਿਸੇ ਨੂੰ ਵੀ ਸਿਰੋਪਾ ਬਖਸ਼ਿਸ਼ ਨਹੀਂ ਕੀਤਾ ਜਾਵੇਗਾ।
ਵਫ਼ਦ ਨੇ ਗੁਰਪੁਰਬਾਂ ਦੀਆਂ ਤਰੀਕਾਂ ਪੱਕੀਆਂ ਕਰਨ ਸੰਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨਾਲ ਚੰਡੀਗੜ ਵਿਖੇ ਵਿਸ਼ੇਸ਼ ਮੁਲਾਕਾਤ ਕੀਤੀ।
ਐਡਵੋਕੇਟ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਵੱਖ-ਵੱਖ ਕਾਰਜਾਂ ਨੂੰ ਨਿਯਮਤ ਰੂਪ ਵਿਚ ਸੰਗਤ ਤੱਕ ਲਿਜਾਣ ਲਈ 24 ਘੰਟੇ ਦੀਆਂ ਸੇਵਾਵਾਂ ਵਾਲਾ ਯੂ-ਟਿਊਬ ਚੈਨਲ ਚਲਾਉਣ ਦੀ ਵੀ ਜਾਣਕਾਰੀ ਦਿੱਤੀ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਭਾਰਤੀ ਜਨਤਾ ਪਾਰਟੀ ਨੂੰ ਅਤੇ ਆਰਐਸਐਸ ਮੁਖੀ ਮੋਹਨ ਭਾਗਵਤ ਨੂੰ ਇਕ ਪੱਤਰ ਲਿਖ ਕੇ ਖ ਮਸਲਿਆਂ ਵਿਚ ਬੇਲੋੜੀ ਦਖਲਅੰਦਾਜ਼ੀ ਬੰਦ ਕਰਨ ਲਈ ਕਿਹਾ ਹੈ।
ਐਡਵੋਕੇਟ ਧਾਮੀ ਨੇ ਆਖਿਆ ਕਿ ਡੇਰਾ ਸਿਰਸਾ ਮੁਖੀ ਰਾਮ ਰਹੀਮ ਦਾ ਕਿਰਦਾਰ ਗੈਰ ਸਮਾਜਿਕ ਹੈ ਅਤੇ ਉਸ ’ਤੇ ਲੱਗੇ ਦੋਸ਼ ਬੇਹੱਦ ਸੰਗੀਨ ਹਨ।
ਇਹ ਰੋਸ ਮਾਰਚ ਸ਼੍ਰੀ ਅਨੰਦਪੁਰ ਸਾਹਿਬ, ਤਲਵੰਡੀ ਸਾਬੋ ਤੇ ਅੰਬਾਲਾ ਤੋਂ ਸ਼੍ਰੀ ਅਕਾਲ ਤਖਤ ਸਾਹਿਬ ਤੱਕ ਮਾਰਚ ਕੀਤਾ ਜਾਵੇਗਾ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਖਾਲਸਾ ਪੰਥ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਤੋੜਨ ਦੀ ਡੂੰਘੀ ਸਾਜ਼ਿਸ਼ ਦਾ ਡਟ ਕੇ ਮੁਕਾਬਲਾ ਕਰੇਗਾ ਅਤੇ ਹਰ ਕੁਰਬਾਨੀ ਦੇਵੇਗਾ।