ਸ਼੍ਰੋਮਣੀ ਕਮੇਟੀ ਨੇ BJP ਅਤੇ RSS ਮੁਖੀ ਨੂੰ ਲਿਖਿਆ ਪੱਤਰ , ਸਿੱਖ ਮਸਲਿਆਂ ’ਚ ਦਖਲਅੰਦਾਜ਼ੀ ਬੰਦ ਕਰਨ ਲਈ ਕਿਹਾ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਭਾਰਤੀ ਜਨਤਾ ਪਾਰਟੀ ਨੂੰ ਅਤੇ ਆਰਐਸਐਸ ਮੁਖੀ ਮੋਹਨ ਭਾਗਵਤ ਨੂੰ ਇਕ ਪੱਤਰ ਲਿਖ ਕੇ ਖ ਮਸਲਿਆਂ ਵਿਚ ਬੇਲੋੜੀ ਦਖਲਅੰਦਾਜ਼ੀ ਬੰਦ ਕਰਨ ਲਈ ਕਿਹਾ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਭਾਰਤੀ ਜਨਤਾ ਪਾਰਟੀ ਨੂੰ ਅਤੇ ਆਰਐਸਐਸ ਮੁਖੀ ਮੋਹਨ ਭਾਗਵਤ ਨੂੰ ਇਕ ਪੱਤਰ ਲਿਖ ਕੇ ਖ ਮਸਲਿਆਂ ਵਿਚ ਬੇਲੋੜੀ ਦਖਲਅੰਦਾਜ਼ੀ ਬੰਦ ਕਰਨ ਲਈ ਕਿਹਾ ਹੈ।
ਐਡਵੋਕੇਟ ਧਾਮੀ ਨੇ ਆਖਿਆ ਕਿ ਡੇਰਾ ਸਿਰਸਾ ਮੁਖੀ ਰਾਮ ਰਹੀਮ ਦਾ ਕਿਰਦਾਰ ਗੈਰ ਸਮਾਜਿਕ ਹੈ ਅਤੇ ਉਸ ’ਤੇ ਲੱਗੇ ਦੋਸ਼ ਬੇਹੱਦ ਸੰਗੀਨ ਹਨ।
ਇਹ ਰੋਸ ਮਾਰਚ ਸ਼੍ਰੀ ਅਨੰਦਪੁਰ ਸਾਹਿਬ, ਤਲਵੰਡੀ ਸਾਬੋ ਤੇ ਅੰਬਾਲਾ ਤੋਂ ਸ਼੍ਰੀ ਅਕਾਲ ਤਖਤ ਸਾਹਿਬ ਤੱਕ ਮਾਰਚ ਕੀਤਾ ਜਾਵੇਗਾ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਖਾਲਸਾ ਪੰਥ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਤੋੜਨ ਦੀ ਡੂੰਘੀ ਸਾਜ਼ਿਸ਼ ਦਾ ਡਟ ਕੇ ਮੁਕਾਬਲਾ ਕਰੇਗਾ ਅਤੇ ਹਰ ਕੁਰਬਾਨੀ ਦੇਵੇਗਾ।