ਪਾਵਨ ਸਰੂਪਾਂ ਦੀ ਬੇਅਦਬੀ ਦੇ ਪਸ਼ਚਾਤਾਪ ਵਜੋਂ SGPC ਵੱਲੋਂ ਅਖੰਡ ਪਾਠ ਆਰੰਭ
‘ਦ ਖ਼ਾਲਸ ਬਿਊਰੋ ( ਅੰਮ੍ਰਿਤਸਰ ) :- ਸ਼੍ਰੋਮਣੀ ਕਮੇਟੀ ਵੱਲੋਂ ਅੱਜ ਗੁਰਦੁਆਰਾ ਸ੍ਰੀ ਰਾਮਸਰ ਵਿਖੇ ਮਈ 2016 ਵਿੱਚ ਅੱਗ ਲੱਗਣ ਕਰਕੇ ਤੇ ਪਾਣੀ ਦੀਆਂ ਬੁਛਾੜਾਂ ਕਾਰਨ ਨੁਕਸਾਨੇ ਗਏ ਪਾਵਨ ਸਰੂਪ ਦੇ ਮਾਮਲੇ ‘ਚ ਪਸ਼ਚਾਤਾਪ ਵਜੋਂ ਅਖੰਡ ਪਾਠ ਆਰੰਭ ਕਰਵਾਏ ਗਏ, ਜਿਸ ਦਾ ਭੋਗ 7 ਅਕਤੂਬਰ ਨੂੰ ਪਵੇਗਾ। ਇਸੇ ਸਬੰਧ ਵਿੱਚ ਇੱਕ ਹੋਰ ਅਖੰਡ ਪਾਠ 7