ਸੁਪਰੀਮ ਕੋਰਟ ਦੇ ਫੈਸਲੇ ਤੋਂ ਖ਼ਫ਼ਾ-ਖ਼ਫ਼ਾ ਨਜ਼ਰ ਆਏ ਸੁਖਬੀਰ ਬਾਦਲ, ਮੀਡੀਆ ਨਾਲ ਫਰੋਲਿਆ ਦੁੱਖ ਸੁੱਖ
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਕਾਨੂੰਨੀ ਟੀਮ ਦੇ ਨਾਲ ਅਗਲੇ ਐਕਸ਼ਨ ਲਈ ਗੱਲਬਾਤ ਕੀਤੀ ਜਾ ਰਹੀ ਹੈ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਕਾਨੂੰਨੀ ਟੀਮ ਦੇ ਨਾਲ ਅਗਲੇ ਐਕਸ਼ਨ ਲਈ ਗੱਲਬਾਤ ਕੀਤੀ ਜਾ ਰਹੀ ਹੈ।
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਬੰਦੀ ਸਿੰਘਾਂ ਦੀ ਰਿਹਾਈ ਦੇ ਮੁੱਦੇ ‘ਤੇ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਬੀਬਾ ਕਮਲਦੀਪ ਕੌਰ ਵੱਲੋਂ ਲੋਕ ਸਭਾ ਜ਼ਿਮਨੀ ਚੋਣ ਲਈ ਪ੍ਰਚਾਰ ਵਾਸਤੇ ਬਣਾਏ ਪੋਸਟਰ ‘ਤੇ ਚੋਣ ਕਮਿਸ਼ਨ ਵੱਲੋਂ ਇਤਰਾਜ਼ ਜਤਾਏ ਜਾਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਡਾ.ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਚੋਣਾਂ ਲਈ