ਅਕਾਲੀ ਦਲ ਲੀਡਰਸ਼ਿਪ ਵਿੱਚ ਤਬਦੀਲੀ ਨੂੰ ਲੈ ਕੇ ਦੁਚਿੱਤੀ ‘ਚ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਅਕਾਲੀ ਦਲ ਲੀਡਰਸ਼ਿਪ ਵਿਸ਼ੇਸ਼ ਕਰਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਬਦਲਣ ਨੂੰ ਲੈ ਕੇ ਸਾਫ਼ ਤੌਰ ਉੱਤੇ ਦੁਚਿੱਤੀ ਵਿੱਚ ਦਿਖਾਈ ਦੇ ਰਿਹਾ ਹੈ। ਪਾਰਟੀ ਦੇ ਜਨਰਲ ਸਕੱਤਰ ਬਲਵਿੰਦਰ ਸਿੰਘ ਭੂੰਦੜ ਨੇ ਇੱਕ ਪਾਸੇ ਕਿਹਾ ਹੈ ਕਿ ਪਾਰਟੀ ਪ੍ਰਧਾਨ ਨੂੰ ਬਦਲਣ ਦਾ ਕੋਈ ਵਿਚਾਰ ਨਹੀਂ ਹੈ। ਦੂਜੇ ਪਾਸੇ