ਸੁਖਬੀਰ ਕੁਰਸੀ ਲਈ ਅੜ੍ਹੇ, ਵਲਟੋਹਾ ਇਸ ਸਵਾਲ ‘ਤੇ ਝਗੜੇ
‘ਦ ਖ਼ਾਲਸ ਬਿਊਰੋ :- ਬਿਕਰਮ ਸਿੰਘ ਮਜੀਠੀਆ ਦੇ ਜੇਲ ਤੋਂ ਬਾਹਰ ਆਉਣ ਤੋਂ ਬਾਅਦ ਜਾਪਦਾ ਹੈ ਕਿ ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਆਪਣੀ ਕੁਰਸੀ ਹੋਰ ਖਤਰੇ ਵਿੱਚ ਦਿਸਣ ਲੱਗ ਪਈ ਹੈ। ਸ਼ਾਇਦ ਇਸੇ ਕਰਕੇ ਦੂਜੇ ਦਿਨ ਹੀ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਵਿਰਸਾ ਸਿੰਘ ਵਲਟੋਹਾ ਨੇ ਇਕਬਾਲ ਸਿੰਘ ਝੂੰਦਾਂ ਦੀ ਕਮੇਟੀ