Punjab

ਅਕਾਲੀ ਦਲ 9 ਨੂੰ ਦੇਵੇਗਾ ਜ਼ਿਲ੍ਹਾ ਪੱਧਰੀ ਧਰਨੇ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਅਕਾਲੀ ਦਲ ਪੰਜਾਬ ਵਿੱਚ ਵੱਧ ਰਹੀ ਮਹਿੰਗਾਈ, ਅਮਨ-ਕਨੂੰਨ ਦੀ ਵਿਗੜ ਰਹੀ ਸਥਿਤੀ ਅਤੇ ਪੰਜਾਬ ਦੇ ਹੋਰਨਾਂ ਭਖ਼ਦੇ ਮਸਲਿਆਂ ਨੂੰ ਲੈ ਕੇ ਸੂਬੇ ਦੇ ਲੋਕਾਂ ਦੀਆਂ ਲੋੜਾਂ ਦੀ ਪੂਰਤੀ ਲਈ 9 ਮਈ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਜ਼ਿਲ੍ਹਾ ਪੱਧਰ ਦੀ ਲੀਡਰਸ਼ਿਪ ਜ਼ਿਲ੍ਹਾ ਹੈੱਡਕੁਆਰਟਰਾਂ ‘ਤੇ ਡਿਪਟੀ ਕਮਿਸ਼ਨਰਾਂ ਨੂੰ ਯਾਦ ਪੱਤਰ

Read More