“ਮਾਨ ਸਾਬ੍ਹ ! ਜਨਤਾ ਦਾ ਕਿੰਨਾ ਪੈਸਾ ਇਸ਼ਤਿਹਾਰਾਂ ‘ਤੇ ਲਗਾ ਰਹੇ ਹੋ”
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਸਰਕਾਰ ਵੱਲੋਂ ਅੱਜ ਅਖ਼ਬਾਰਾਂ ਵਿੱਚ ਦਿੱਤੇ ਗਏ ਇਸ਼ਤਿਹਾਰਾਂ ਉੱਤੇ ਸਰਕਾਰ ਨੂੰ ਘੇਰਿਆ ਹੈ। ਅਕਾਲੀ ਦਲ ਨੇ ਟਵੀਟ ਕਰਦਿਆਂ ਲਿਖਿਆ ਕਿ ਅੱਜ ਪੂਰੇ ਦੇਸ਼ ਦੀਆਂ ਅਖ਼ਬਾਰਾਂ ਵਿੱਚ ਪੰਜਾਬ ਸਰਕਾਰ ਦੇ ਪੂਰੇ ਪੇਜ ਵਾਲੇ ਇਸ਼ਤਿਹਾਰ ਦਿੱਤੇ ਗਏ ਹਨ। ਜਨਤਾ ਦੇ ਪੈਸੇ ਦੀ ਪੂਰੀ ਤਰ੍ਹਾਂ ਬਰਬਾਦੀ ਕੀਤੀ