ਗੁਰਦਾਸਪੁਰ ‘ਚ ਗੋਲੀਬਾਰੀ ਦਾ ਵੀਡੀਓ: ਨੌਜਵਾਨ ਗ੍ਰਿਫ਼ਤਾਰ, ਸ਼ਿਵ ਸੈਨਾ ਆਗੂ ਸਮੇਤ ਦੋ ਖ਼ਿਲਾਫ਼ ਐਫਆਈਆਰ ਦਰਜ
ਗੁਰਦਾਸਪੁਰ ਵਿੱਚ ਇੱਕ ਨੌਜਵਾਨ ਨੇ ਹਵਾ ਵਿੱਚ ਗੋਲੀਬਾਰੀ ਕੀਤੀ, ਜਿਸਦੀ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਇਸ ਮਾਮਲੇ ਵਿੱਚ ਪੁਲਿਸ ਨੇ ਸ਼ਿਵ ਸੈਨਾ ਆਗੂ ਰੋਹਿਤ ਅਬਰੋਲ ਅਤੇ ਉਸਦੇ ਸਮਰਥਕ ਰੁਤਾਸ਼ ਭੋਲਾ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਐਸਐਸਪੀ ਗੁਰਦਾਸਪੁਰ ਆਦਿੱਤਿਆ ਨੇ ਇਸ ਮਾਮਲੇ ਵਿੱਚ ਤੁਰੰਤ ਕਾਰਵਾਈ ਕਰਦਿਆਂ ਰੋਹਿਤ ਅਬਰੋਲ ਨੂੰ ਗ੍ਰਿਫ਼ਤਾਰ ਕਰ