ਸੂਰੀ ਮਾਮਲੇ ‘ਚ ਪੁਲਿਸ ਅਫ਼ਸਰਾਂ ‘ਤੇ ਡਿੱਗ ਸਕਦੀ ਹੈ ਗਾਜ
ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਜਦੋਂ ਸੂਰੀ ਨੂੰ ਮਾਰਿਆ ਗਿਆ ਸੀ ਤਾਂ ਮੌਕੇ ‘ਤੇ ਬਹੁਤ ਸਾਰੇ ਸੁਰੱਖਿਆ ਕਰਮਚਾਰੀ ਮੌਜੂਦ ਨਹੀਂ ਸਨ। ਪੁਲਿਸ ਨੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ।
ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਜਦੋਂ ਸੂਰੀ ਨੂੰ ਮਾਰਿਆ ਗਿਆ ਸੀ ਤਾਂ ਮੌਕੇ ‘ਤੇ ਬਹੁਤ ਸਾਰੇ ਸੁਰੱਖਿਆ ਕਰਮਚਾਰੀ ਮੌਜੂਦ ਨਹੀਂ ਸਨ। ਪੁਲਿਸ ਨੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ।
ਸੂਰੀ ਦੇ ਸਸਕਾਰ ਦਾ ਸਮਾਂ ਬਦਲ ਕੇ ਐਤਵਾਰ ਦੁਪਹਿਰ 12 ਵਜੇ ਦੀ ਬਜਾਏ 10 ਵਜੇ ਕਰ ਦਿੱਤਾ ਗਿਆ ਹੈ।। ਸੂਰੀ ਦੇ ਘਰ ਇਸ ਸਮੇਂ ਮਾਤਮ ਛਾਇਆ ਹੋਇਆ ਹੈ ਤੇ ਪੂਰੇ ਇਲਾਕੇ ਵਿਚ ਲੋਕ ਸਹਿਮੇ ਹੋਏ ਹਨ।
ਅੰਮ੍ਰਿਤਸਰ ਵਿੱਚ ਕੱਲ੍ਹ ਦੁਪਹਿਰ ਸ਼ਿਵ ਸੈਨਾ ਦੇ ਆਗੂ ਸੁਧੀਰ ਸੂਰੀ ਦੇ ਹੋਏ ਕਤਲ ਦੀ ਜਾਂਚ ਹੁਣ ਕੌਮੀ ਜਾਂਚ ਏਜੰਸੀ (ਐੱਨਆਈਏ) ਵੱਲੋਂ ਆਪਣੇ ਹੱਥ ਵਿੱਚ ਲਏ ਜਾਣ ਦੀ ਸੰਭਾਵਨਾ ਹੈ। ਸੂਤਰਾਂ ਨੇ ਦੱਸਿਆ ਕਿ ਐੱਨਆਈਏ ਦੀ ਟੀਮ ਪੰਜਾਬ ਭੇਜੀ ਗਈ ਹੈ।
ਵੜਿੰਗ ਨੇ ਕਿਹਾ ਕਿ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਨਾਲ ਵਿਗੜ ਚੁੱਕੀ ਹੈ ਅਤੇ ਸਰਕਾਰ ਸੂਬੇ ਵਿੱਚ ਅਮਨ-ਕਾਨੂੰਨ ਬਣਾਈ ਰੱਖਣ ਵਿੱਚ ਨਾਕਾਮ ਰਹੀ ਹੈ।
ਸੂਰੀ ਦੇ ਪਰਿਵਾਰ ਨੇ ਮੰਗ ਕੀਤੀ ਹੈ ਕਿ ਸੁਧੀਰ ਸੂਰੀ ਨੂੰ ਸ਼ਹੀਦ ਦਾ ਦਰਜਾ ਦਿੱਤਾ ਜਾਵੇ ਨਹੀਂ ਤਾਂ ਉਨਾ ਚਿਰ ਨਹੀਂ ਕੀਤਾ ਜਾਵੇਗਾ ਸਸਕਾਰ ।
ਸ਼ਿਵ ਸੈਨਾ ਪੰਜਾਬ ਦੇ ਲੀਡਰ ਸੁਧੀਰ ਸੂਰੀ ‘ਤੇ ਗੋਲੀਬਾਰੀ ਕੀਤੀ ਗਈ ਹੈ। ਸੁਧੀਰ ਸੂਰੀ ‘ਤੇ ਇਹ ਹਮਲਾ ਅੰਮ੍ਰਿਤਸਰ ‘ਚ ਇੱਕ ਪ੍ਰਦਰਸ਼ਨ ਦੌਰਾਨ ਕੀਤਾ ਗਿਆ ਹੈ।