Punjab

ਸੂਰੀ ਮਾਮਲੇ ‘ਚ ਪੁਲਿਸ ਅਫ਼ਸਰਾਂ ‘ਤੇ ਡਿੱਗ ਸਕਦੀ ਹੈ ਗਾਜ

ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਜਦੋਂ ਸੂਰੀ ਨੂੰ ਮਾਰਿਆ ਗਿਆ ਸੀ ਤਾਂ ਮੌਕੇ ‘ਤੇ ਬਹੁਤ ਸਾਰੇ ਸੁਰੱਖਿਆ ਕਰਮਚਾਰੀ ਮੌਜੂਦ ਨਹੀਂ ਸਨ। ਪੁਲਿਸ ਨੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ।

Read More
Punjab

ਸੂਰੀ ਦੇ ਸਸਕਾਰ ਦਾ ਬਦਲਿਆ ਸਮਾਂ, ਐਤਵਾਰ 12 ਵਜੇ ਦੀ ਬਜਾਏ ਹੁਣ ਇਸ ਸਮੇਂ ਕੀਤਾ ਜਾਵੇਗਾ ਸਸਕਾਰ

ਸੂਰੀ ਦੇ ਸਸਕਾਰ ਦਾ ਸਮਾਂ ਬਦਲ ਕੇ ਐਤਵਾਰ ਦੁਪਹਿਰ 12 ਵਜੇ ਦੀ ਬਜਾਏ 10 ਵਜੇ ਕਰ ਦਿੱਤਾ ਗਿਆ ਹੈ।। ਸੂਰੀ ਦੇ ਘਰ ਇਸ ਸਮੇਂ ਮਾਤਮ ਛਾਇਆ ਹੋਇਆ ਹੈ ਤੇ ਪੂਰੇ ਇਲਾਕੇ ਵਿਚ ਲੋਕ ਸਹਿਮੇ ਹੋਏ ਹਨ।

Read More
Punjab

ਸੂਰੀ ਮਾਮਲੇ ‘ਚ ਤਾਜ਼ਾ ਅਪਡੇਟ, ਮੁਲਜ਼ਮ ਦਾ 7 ਦਿਨਾ ਪੁਲਿਸ ਰਿਮਾਂਡ

ਅੰਮ੍ਰਿਤਸਰ ਵਿੱਚ ਕੱਲ੍ਹ ਦੁਪਹਿਰ ਸ਼ਿਵ ਸੈਨਾ ਦੇ ਆਗੂ ਸੁਧੀਰ ਸੂਰੀ ਦੇ ਹੋਏ ਕਤਲ ਦੀ ਜਾਂਚ ਹੁਣ ਕੌਮੀ ਜਾਂਚ ਏਜੰਸੀ (ਐੱਨਆਈਏ) ਵੱਲੋਂ ਆਪਣੇ ਹੱਥ ਵਿੱਚ ਲਏ ਜਾਣ ਦੀ ਸੰਭਾਵਨਾ ਹੈ। ਸੂਤਰਾਂ ਨੇ ਦੱਸਿਆ ਕਿ ਐੱਨਆਈਏ ਦੀ ਟੀਮ ਪੰਜਾਬ ਭੇਜੀ ਗਈ ਹੈ।

Read More
Punjab

ਵੜਿੰਗ ਨੇ ਕੀਤੀ ਸੂਰੀ ਦੇ ਕਤਲ ਦੀ ਨਿਖੇਧੀ , ਲੋਕਾਂ ਨੂੰ ਭਾਈਚਾਰਕ ਸਾਂਝ ਬਣਾਈ ਰੱਖਣ ਦੀ ਕੀਤੀ ਅਪੀਲ

ਵੜਿੰਗ ਨੇ ਕਿਹਾ ਕਿ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਨਾਲ ਵਿਗੜ ਚੁੱਕੀ ਹੈ ਅਤੇ ਸਰਕਾਰ ਸੂਬੇ ਵਿੱਚ ਅਮਨ-ਕਾਨੂੰਨ ਬਣਾਈ ਰੱਖਣ ਵਿੱਚ ਨਾਕਾਮ ਰਹੀ ਹੈ।

Read More
Punjab

ਸੁਧੀਰ ਸੂਰੀ ਦੇ ਪਰਿਵਾਰ ਵੱਲੋਂ ਸੂਰੀ ਨੂੰ ਸ਼ਹੀਦ ਦਾ ਦਰਜਾ ਦੇਣ ਦੀ ਮੰਗ , ਉਨਾ ਚਿਰ ਨਹੀਂ ਹੋਵੇਗਾ ਸਸਕਾਰ

ਸੂਰੀ ਦੇ ਪਰਿਵਾਰ ਨੇ ਮੰਗ ਕੀਤੀ ਹੈ ਕਿ ਸੁਧੀਰ ਸੂਰੀ ਨੂੰ ਸ਼ਹੀਦ ਦਾ ਦਰਜਾ ਦਿੱਤਾ ਜਾਵੇ ਨਹੀਂ ਤਾਂ ਉਨਾ ਚਿਰ ਨਹੀਂ ਕੀਤਾ ਜਾਵੇਗਾ ਸਸਕਾਰ ।

Read More
Punjab

ਸ਼ਿਵ ਸੈਨਾ ਲੀਡਰ ਸੁਧੀਰ ਸੂਰੀ ‘ਤੇ ਅਣਪਛਾਤਿਆਂ ਵੱਲੋਂ ਜਾਨਲੇਵਾ ਹਮਲਾ

ਸ਼ਿਵ ਸੈਨਾ ਪੰਜਾਬ ਦੇ ਲੀਡਰ ਸੁਧੀਰ ਸੂਰੀ ‘ਤੇ ਗੋਲੀਬਾਰੀ ਕੀਤੀ ਗਈ ਹੈ। ਸੁਧੀਰ ਸੂਰੀ ‘ਤੇ ਇਹ ਹਮਲਾ ਅੰਮ੍ਰਿਤਸਰ ‘ਚ ਇੱਕ ਪ੍ਰਦਰਸ਼ਨ ਦੌਰਾਨ ਕੀਤਾ ਗਿਆ ਹੈ।

Read More