ਕਿਸਾਨਾਂ ਨਾਲ ਮੀਟਿੰਗ ਤੋਂ ਪਹਿਲਾਂ ਖੇਤੀਬਾੜੀ ਮੰਤਰੀ ਦਾ ਵੱਡਾ ਬਿਆਨ
ਕਿਸਾਨਾਂ ਨਾਲ ਮੀਟਿੰਗ ਤੋਂ ਪਹਿਲਾਂ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਮੰਤਰੀ ਸ਼ਿਵਰਾਜ ਚੌਹਾਨ ਨੇ ਕਿਹਾ ਹੈ ਕਿ ਕਣਕ ਤੇ ਝੋਨੇ ਦੀ ਪੂਰੀ ਫ਼ਸਲ MSP ਖ਼ਰੀਦੀ ਜਾਵੇਗੀ। ਉਨ੍ਹਾਂ ਨੇਕਿਹਾ ਹੈ ਕਿ ਮਸਰ, ਉੜਦ ਅਤੇ ਤੁਰ ਦੀ ਦਾਲ ਦੀ ਵੀ MSP ‘ਤੇ ਖ਼ਰੀਦ ਹੋਵੇਗੀ । ਕੇਂਦਰੀ ਮੰਤਰੀ ਨੇ ਕਿਹਾ ਹੈ ਕਿ ਸਰਕਾਰ