ਪੰਜਾਬ ਭਾਜਪਾ ਪ੍ਰਧਾਨ ਦੀ ਕੇਂਦਰੀ ਖੇਤੀਬਾੜੀ ਮੰਤਰੀ ਨਾਲ ਮੁਲਾਕਾਤ, ਚੁੱਕਿਆ ਅਹਿਮ ਮੁੱਦਾ
ਬਿਉਰੋ ਰਿਪੋਰਟ – ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਵੱਲੋਂ ਅੱਜ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨਾਲ ਪੰਜਾਬ ਵਿਚ ਚੱਲ ਰਹੇ ਕਿਸਾਨਾਂ ਦੇ ਧਰਨੇ ਤੇ ਜਗਜੀਤ ਸਿੰਘ ਡੱਲੇਵਾਲ ਬਾਰੇ ਮੁਲਾਕਾਤ ਕੀਤੀ ਗਈ ਹੈ। ਜਾਖੜ ਨੇ ਕਿਸਾਨੀ ਮੁੱਦਿਆਂ ਨੂੰ ਲੈ ਕੇ ਸ਼ਿਵਰਾਜ ਸਿੰਘ ਚੌਹਾਨ ਨਾਲ ਮੀਟਿੰਗ ਕੀਤੀ ਹੈ। ਇਸ ਤੋਂ ਪਹਿਲਾਂ ਵੀ ਸੁਨੀਲ ਜਾਖੜ ਵੱਲੋਂ