ਅਮਰੀਕੀ ਸਕੂਲ ਵਿੱਚ ਗੋਲੀਬਾਰੀ, 2 ਬੱਚਿਆਂ ਦੀ ਮੌਤ
ਅਮਰੀਕਾ ( America ) ਵਿੱਚ ਇਨ੍ਹੀਂ ਦਿਨੀਂ ਗੋਲੀਬਾਰੀ ਦੀਆਂ ਘਟ ਨਾਵਾਂ (Shootings in America) ਆਮ ਹੁੰਦੀਆਂ ਜਾ ਰਹੀਆਂ ਹਨ। ਇਸ ਕਾਰਨ ਉਥੇ ਰਹਿਣ ਵਾਲੇ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਕਾਫੀ ਚਿੰਤਾ ਪੈਦਾ ਹੋ ਗਈ ਹੈ। ਅਮਰੀਕਾ ਵਿੱਚ ਇੱਕ ਵਾਰ ਫਿਰ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ ਬੁੱਧਵਾਰ ਨੂੰ ਅਮਰੀਕਾ ਦੇ ਮਿਨੀਸੋਟਾ ਵਿੱਚ ਅਨੁੰਸੀਏਸ਼ਨ ਕੈਥੋਲਿਕ ਸਕੂਲ ਵਿੱਚ ਹੋਈ ਗੋਲੀਬਾਰੀ