ਲੁਧਿਆਣਾ ‘ਚ 9 ਐੱਸਐੱਚਓਜ਼ ਦੇ ਤਬਾਦਲੇ, ਪੁਲਿਸ ਕਮਿਸ਼ਨਰ ਨੇ ਤੁਰੰਤ ਨਵੀਂ ਤਾਇਨਾਤੀ ‘ਤੇ ਜੁਆਇਨ ਕਰਨ ਲਈ ਕਿਹਾ
ਲੁਧਿਆਣਾ ਦੇ ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਦੀਆਂ ਹਦਾਇਤਾਂ ‘ਤੇ ਬੀਤੀ ਰਾਤ ਕਈ ਥਾਣਿਆਂ ਦੇ ਐਸ.ਐਚ.ਓਜ਼ ਦੇ ਤਬਾਦਲੇ ਕਰ ਦਿੱਤੇ ਗਏ। ਕਈ ਇੰਸਪੈਕਟਰਾਂ ਦੀਆਂ ਨਵੀਆਂ ਥਾਵਾਂ ’ਤੇ ਤਾਇਨਾਤੀਆਂ ਹੋ ਗਈਆਂ ਹਨ ਅਤੇ ਕਈਆਂ ਨੂੰ ਪੁਲਿਸ ਲਾਈਨ ਭੇਜ ਦਿੱਤਾ ਗਿਆ ਹੈ। ਲੋਕ ਸਭਾ ਚੋਣਾਂ ਤੋਂ ਬਾਅਦ ਵੱਖ-ਵੱਖ ਥਾਣਿਆਂ ਵਿੱਚ ਤਬਾਦਲਿਆਂ ਦਾ ਦੌਰ ਚੱਲ ਰਿਹਾ ਹੈ। ਅਧਿਕਾਰੀ