Punjab

ਪੰਜਾਬ ਦੇ ਵਜ਼ੀਰਾਂ ਅਤੇ ਅਫ਼ਸਰਾਂ ਨੂੰ ਹੋਇਆ ਕੋਰੋਨਾਵਾਇਰਸ

‘ਦ ਖ਼ਾਲਸ ਬਿਊਰੋ:- ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਦੀ ਰਿਪੋਰਟ ਪਾਜ਼ੀਟਿਵ ਪਾਏ ਜਾਣ ਤੋਂ ਬਾਅਦ ਅੱਜ ਉਹਨਾਂ ਦੇ ਪੂਰੇ ਪਰਿਵਾਰ ਦਾ ਟੈਸਟ ਕੀਤਾ ਗਿਆ ਹੈ। ਜਿਸ ਵਿੱਚ ਗੁਰਪ੍ਰੀਤ ਕਾਂਗੜ ਦੀ 6 ਮਹੀਨਿਆਂ ਦੀ ਪੋਤੀ ਕੁਦਰਤ ਦੀ ਰਿਪੋਰਟ ਪਾਜ਼ੀਟਿਵ ਆਈ ਹੈ, ਜਦਕਿ ਉਹਨਾਂ ਦੀ ਨੂੰਹ ਦੀ ਰਿਪੋਰਟ ਪਹਿਲੀ ਹੀ ਪਾਜ਼ੀਟਿਵ ਪਾਈ ਗਈ ਸੀ, ਜਿਸ ਕਰਕੇ ਛੋਟੀ

Read More