ਦੋਰਾਹਾ ਦੇ ਦਰਸ਼ਨ ਸਾਹਸੀ ਦੀ ਕੈਨੇਡਾ ਵਿੱਚ ਗੋਲੀ ਮਾਰ ਕੇ ਹੱਤਿਆ
ਸੋਮਵਾਰ ਸਵੇਰੇ ਕੈਨੇਡਾ ਦੇ ਐਬਟਸਫੋਰਡ ਵਿੱਚ ਪੰਜਾਬੀ ਮੂਲ ਦੇ ਪ੍ਰਮੁੱਖ ਕਾਰੋਬਾਰੀ ਦਰਸ਼ਨ ਸਿੰਘ ਸਾਹਸੀ (68) ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮੂਲ ਰੂਪ ਵਿੱਚ ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਦੋਰਾਹਾ ਨਿਵਾਸੀ ਸਾਹਸੀ, ਕੇਨਮ ਇੰਟਰਨੈਸ਼ਨਲ ਦੇ ਪ੍ਰਧਾਨ ਸਨ, ਜੋ ਦੁਨੀਆ ਦੀਆਂ ਸਭ ਤੋਂ ਵੱਡੀਆਂ ਟੈਕਸਟਾਈਲ ਰੀਸਾਈਕਲਿੰਗ ਕੰਪਨੀਆਂ ਵਿੱਚੋਂ ਇੱਕ ਹੈ। ਘਟਨਾ ਸਵੇਰੇ 9:30 ਵਜੇ
