ਜਲੰਧਰ ‘ਚ ਪੁਲਿਸ ਮੁਲਾਜ਼ਮ ਨਾਲ ਹੋਇਆ ਸੀ ਇਹ ਕਾਰਾ, ਮਾਨ ਸਰਕਾਰ ਨੇ ਕੀਤਾ ਇਹ ਐਲਾਨ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਵੀਟ ਵਿਚ ਕੁਲਦੀਪ ਸਿੰਘ ਬਾਜਵਾ ਦੇ ਡਿਊਟੀ ’ਤੇ ਸ਼ਹੀਦ ਹੋਣ ਨੂੰ ਸਲਾਮ ਕੀਤਾ ਤੇ ਕਿਹਾ ਕਿ ਸਰਕਾਰ ਕੁਲਦੀਪ ਸਿੰਘ ਬਾਜਵਾਨੂੰ 1 ਕਰੋੜ ਰੁਪਏ ਦੀ ਗ੍ਰੇਸ਼ੀਆ ਰਾਸ਼ੀ ਅਦਾ ਕਰੇਗੀ।

ਜਲੰਧਰ-ਲੁਧਿਆਣਾ ਵਿਚਕਾਰ ਪੈਂਦੇ ਫਗਵਾੜਾ ਕਸਬੇ 'ਚ ਦੇਰ ਰਾਤ ਗੈਂਗਸਟਰਾਂ ਨੇ ਇਕ ਪੁਲਿਸ ਕਾਂਸਟੇਬਲ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ।