Punjab

ਸਬ-ਕਮੇਟੀ ਨੇ ਸੌਂਪੀ ਜਥੇਦਾਰ ਨੂੰ ਰਿਪੋਰਟ,ਪੰਜ ਪਿਆਰਿਆਂ ਨਾਲ ਵਿਚਾਰ ਤੋਂ ਬਾਅਦ ਜਾਰੀ ਕਰਨਗੇ ਆਦੇਸ਼

ਅੰਮ੍ਰਿਤਸਰ : ਸ਼੍ਰੀ ਅਕਾਲ ਤਖਤ ਸਾਹਿਬ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਬਣਾਈ ਗਈ ਕਮੇਟੀ ਦੀ ਰਿਪੋਰਟ ਜਥੇਦਾਰ ਅਕਾਲ ਤਖ਼ਤ ਸਾਹਿਬ ਨੂੰ ਸੌਂਪ ਦਿੱਤੀ ਗਈ ਹੈ। ਕਮੇਟੀ ਦੇ ਕੋ-ਆਰਡੀਨੇਟਰ ਸ. ਕਰਨੈਲ ਸਿੰਘ ਪੀਰਮੁਹੰਮਦ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਇਹ ਜਾਣਕਾਰੀ ਦਿੱਤੀ ਹੈ ਤੇ ਕਿਹਾ ਹੈ ਕਿ ਸੀਲਬੰਦ ਲਿਫਾਫੇ ਵਾਲੀ ਰਿਪੋਰਟ ਅੱਜ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ

Read More
Punjab

ਜਥੇਦਾਰ ਰਣਜੀਤ ਸਿੰਘ ਦੇ ਗੰਭੀਰ ਇਲਜ਼ਾਮਾਂ ਦਾ ਜਾਂਚ ਕਰਨ ਵਾਲੇ ਈਸ਼ਰ ਸਿੰਘ ਨੇ ਦਿੱਤਾ ਇਹ ਜਵਾਬ

‘ਦ ਖ਼ਾਲਸ ਬਿਊਰੋ (ਦਿਲਪ੍ਰੀਤ ਸਿੰਘ):- ਪੰਥਕ ਅਕਾਲੀ ਲਹਿਰ ਨੇ ਲੰਘੀ 7 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਵਿਸ਼ਾਲ ਰੋਸ ਮਾਰਚ ਕੱਢਿਆ ਸੀ। ਜਿਸ ਦੀ ਅਗਵਾਈ ਕਰ ਰਹੇ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਨੇ ਪ੍ਰਬੰਧਕ ਕਮੇਟੀ ਅਤੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ‘ਤੇ ਗੰਭੀਰ ਦੋਸ਼ ਲਾਉਂਦਿਆ ਆਖਿਆ ਸੀ ਕਿ ਗਾਇਬ ਹੋਏ 328 ਪਾਵਨ ਸਰੂਪਾਂ ਵਾਲੀ ਜਿਹੜੀ ਜਾਂਚ

Read More
Punjab

ਜਥੇਦਾਰ ਨੇ ਮੈਨੂੰ ਦਿੱਤੀ ਸਿੱਧੀ ਧਮਕੀ: ਢੱਡਰੀਆਂਵਾਲੇ

‘ਦ ਖ਼ਾਲਸ ਬਿਊਰੋ (ਦਿਲਪ੍ਰੀਤ ਸਿੰਘ):- ਅੱਜ ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਹੋਈ ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਵਿੱਚ ਵਿਵਾਦਤ ਸਿੱਖ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂਵਾਲਿਆਂ ਦਾ ਮਸਲਾ ਵੀ ਵਿਚਾਰਿਆ ਗਿਆ। ਜਿਸ ਵਿੱਚ ਸਿੰਘ ਸਾਹਿਬਾਨਾਂ ਵੱਲੋਂ ਸਖਤ ਤਾੜਨਾ ਕੀਤੀ ਗਈ ਹੈ ਕਿ ਜਦੋਂ ਤੱਕ ਢੱਡਰੀਆਂਵਾਲਾ ਸ਼੍ਰੀ ਅਕਾਲ ਤਖਤ ਸਾਹਿਬ ਆ ਕੇ ਮਾਫੀ ਨਹੀਂ ਮੰਗਦਾ, ਉਨ੍ਹਾਂ ਚਿਰ

Read More
Punjab

ਪਬਲੀਕੇਸ਼ਨ ਵਿਭਾਗ ‘ਚੋਂ 267 ਸਰੂਪ ਨਹੀਂ, 328 ਸਰੂਪ ਗਾਇਬ ਹਨ: ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਵੱਡਾ ਖੁਲਾਸਾ

‘ਦ ਖ਼ਾਲਸ ਬਿਊਰੋ:- ਅੱਜ ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਪੰਜ ਮੈਂਬਰੀ ਕਮੇਟੀ ਨੇ ਕਈ ਅਹਿਮ ਫੈਸਲੇ ਲਏ ਹਨ। ਜਿਨ੍ਹਾਂ ਵਿੱਚ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ‘ਚੋਂ ਗਾਇਬ ਹੋਏ 267 ਸਰੂਪਾਂ ਬਾਰੇ ਨਤੀਜਾ ਜਨਤਕ ਕੀਤਾ ਗਿਆ। ਰਿਪੋਰਟ ਮੁਤਾਬਿਕ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਸਟੋਕ ਲੈਜਰ ਵਿੱਚ ਠੀਕ ਢੰਗ ਨਾਲ ਮੇਨਟੇਨ ਨਹੀਂ ਕੀਤੇ ਗਏ ਸਨ, ਗਾਇਬ

Read More
Punjab

ਮੁਆਫ਼ੀ ਮੰਗਣ ਤੱਕ ਢੱਡਰੀਆਂ ਵਾਲੇ ਦਾ ਹਰ ਸਮਾਗਮ ਦਾ ਬਾਈਕਾਟ ਕਰੇ ਸਿੱਖ ਸੰਗਤ : ਸ਼੍ਰੀ ਅਕਾਲ ਤਖ਼ਤ ਸਾਹਿਬ

‘ਦ ਖ਼ਾਲਸ ਬਿਊਰੋ:- ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਹੋਈ ਪੰਜ ਸਿੰਘ ਸਾਹਿਬਾਨਾਂ ਦੀ ਅਹਿਮ ਬੈਠਕ ਵਿੱਚ ਵਿਵਾਦਿਤ ਸਿੱਖ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਦੇ ਮਸਲੇ ਬਾਰੇ ਸਖਤ ਫੈਸਲਾ ਲਿਆ ਗਿਆ ਹੈ। ਦੇਸ਼ਾਂ ਵਿਦੇਸ਼ਾਂ ਵਿੱਚ ਬੈਠੀ ਸਮੁੱਚੀ ਸਿੱਖ ਸੰਗਤ, ਧਾਰਮਿਕ ਸੰਸਥਾਵਾਂ ਸਮੇਤ ਗੁਰੂ ਘਰਾਂ ਦੇ ਪ੍ਰਬੰਧਕਾਂ ਨੂੰ ਆਦੇਸ਼ ਜਾਰੀ ਕੀਤਾ ਗਿਆ ਹੈ ਕਿ ਜਿੰਨਾਂ ਚਿਰ

Read More
Punjab

267 ਪਾਵਨ ਸਰੂਪਾਂ ਦਾ ਮਸਲਾ, 5 ਸਿੰਘ ਸਹਿਬਾਨਾਂ ਦੀ ਅਹਿਮ ਬੈਠਕ ਸ਼ੁਰੂ

‘ਦ ਖ਼ਾਲਸ ਬਿਊਰੋ:- ਅੰਮ੍ਰਿਤਸਰ ਦੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ‘ਚੋਂ  ਗਾਇਬ ਹੋਏ 267 ਸਰੂਪਾਂ ਦੇ ਮਾਮਲੇ ਦੀ ਜਾਂਚ ਮੁਕੰਮਲ ਹੋ ਚੁੱਕੀ ਹੈ ਜਿਸ ਬਾਰੇ ਫੈਸਲਾ ਅੱਜ ਪੰਜ ਸਿੰਘ ਸਹਿਬਾਨਾਂ ਦੀ ਬੈਠਕ ਵਿੱਚ ਲਿਆ ਜਾਵੇਗਾ। 267 ਪਾਵਨ ਸਰੂਪਾਂ ਨੂੰ ਲੈ ਪੰਜ ਸਿੰਘ ਸਹਿਬਾਨਾਂ ਦੀ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਮੀਟਿੰਗ ਸ਼ੁਰੂ ਹੋ ਚੁੱਕੀ ਹੈ। ਮੀਟਿੰਗ ਵਿੱਚ

Read More
Punjab

ਜਥੇਦਾਰ ਸਾਹਿਬ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਰੋਕਣ ਲਈ ਟੀਮਾਂ ਬਣਾਉਣ ਦੇ ਆਦੇਸ਼

‘ਦ ਖ਼ਾਲਸ ਬਿਊਰੋ:- ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਮਾਣ-ਸਤਿਕਾਰ ਲਈ ਗੰਭੀਰ ਨੋਟਿਸ ਲਿਆ ਹੈ। ਸਿੰਘ ਸਾਹਿਬ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਨੂੰ ਕਾਇਮ ਰੱਖਣਾ ਸਾਡਾ ਮੁੱਢਲਾ ਫਰਜ ਹੈ।     ਸਿੰਘ ਸਾਹਿਬ ਜੀ ਨੇ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ

Read More
Punjab

ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਤੇ ਮੁੱਖ ਗ੍ਰੰਥੀ ਵਿਚਕਾਰ ਤਣਾਅ ਦਾ ਮਸਲਾ ਭਖਿਆ, ਕੌਣ ਕਰ ਰਿਹਾ ਮਰਿਯਾਦਾ ਦੀ ਉਲੰਘਣਾ

‘ਦ ਖ਼ਾਲਸ ਬਿਊਰੋ (ਦਿਲਪ੍ਰੀਤ ਸਿੰਘ):- ਅੱਜ ਜਲੰਧਰ ਵਿਖੇ ਰਾਗੀ ਸਿੰਘਾਂ ਵੱਲੋਂ ਪ੍ਰੈੱਸ ਕਾਨਫਰੰਸ ਕੀਤੀ ਗਈ। ਜਿਸ ਵਿੱਚ ਉਹਨਾਂ ਸ਼੍ਰੀ ਅਕਾਲ ਤਖਤ ਸਾਹਿਬ ਜੀ ਦੇ ਕਾਰਜਕਾਰੀ  ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ ਨੂੰ ਬੇਨਤੀ ਕੀਤੀ ਕਿ ਉਹ ਰਾਗੀ ਸਿੰਘਾਂ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਜੀ ਨਾਲ ਚੱਲਦੇ ਵਿਵਾਦ ਵਿੱਚ ਦਖਲ ਦੇ ਕੇ ਜਲਦੀ ਇਸ

Read More
Punjab

“ਸਾਨੂੰ ਕਿਸੇ ਦੇ ਸਰਟੀਫਿਕੇਟ ਦੀ ਲੋੜ ਨਹੀਂ”, ਆਪੂ ਬਣੀਆਂ ਸਤਿਕਾਰ ਕਮੇਟੀਆਂ ਦਾ ਜਥੇਦਾਰ ਨੂੰ ਜਵਾਬ!

‘ਦ ਖ਼ਾਲਸ ਬਿਊਰੋ:- ਸਤਿਕਾਰ ਕਮੇਟੀਆਂ ਵੱਲੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਇਕੱਠੇ ਕਰਨ ਦਾ ਮਾਮਲਾ ਹੁਣ ਨਵਾਂ ਰੂਪ ਧਾਰਨ ਕਰਦਾ ਜਾ ਰਿਹਾ ਹੈ। ਬੀਤੇ ਦਿਨੀਂ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਦੇਸ਼ ਜਾਰੀ ਕੀਤਾ ਸੀ ਕਿ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਕਿਸੇ ਵੀ ਸਤਿਕਾਰ ਕਮੇਟੀ ਨੂੰ ਮਾਨਤਾ

Read More
Punjab

ਸ਼੍ਰੀ ਅਕਾਲ ਤਖਤ ਸਾਹਿਬ ਵੱਲੋਂ ਕਿਸੇ ਵੀ ਸਤਿਕਾਰ ਕਮੇਟੀ ਨੂੰ ਮਾਣਤਾ ਨਹੀਂ: ਜਥੇਦਾਰ

‘ਦ ਖ਼ਾਲਸ ਬਿਊਰੋ:- ਸ਼੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਾਣ-ਮਰਿਯਾਦਾ ਦੇ ਮੱਦੇਨਜ਼ਰ ਅਹਿਮ ਆਦੇਸ਼ ਜਾਰੀ ਕੀਤੇ ਹਨ। ਸਿੰਘ ਸਾਹਿਬ ਨੇ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਕਿਸੇ ਵੀ ਸਤਿਕਾਰ ਕਮੇਟੀ ਨੂੰ ਮਾਣਤਾ ਨਹੀਂ ਹੈ ਅਤੇ ਨਾ ਹੀ ਕਿਸੇ ਨੂੰ ਕੋਈ ਅਧਿਕਾਰ ਦਿੱਤਾ ਗਿਆ ਹੈ

Read More