Punjab Religion

1 ਜੂਨ ਤੋਂ 10 ਜੂਨ ਤੱਕ ਦੀ ਕਹਾਣੀ, ਸੱਤਵੇਂ ਦਿਨ ਕੀ-ਕੀ ਹੋਇਆ ਸੀ , ਪੜੋ ਪੂਰੀ ਦਾਸਤਾਨ

ਦ ਖ਼ਾਲਸ ਬਿਊਰੋ :ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਲੰਘੇ ਕੱਲ੍ਹ ਜੂਨ 1984 ਘੱਲੂਘਾਰੇ ਦੀ 39ਵੀਂ ਬਰਸੀ ਮਨਾਈ ਗਈ।  ਅੱਜ ਉਸ ਤਸ਼ੱਦਦ ਭਰੇ ਦਿਨਾਂ ਦਾ ਸੱਤਵਾਂ  ਦਿਨ ਹੈ, 7 ਜੂਨ। ਸ਼੍ਰੀ ਹਰਿਮੰਦਰ ਸਾਹਿਬ ਅਤੇ ਸ਼੍ਰੀ ਅਕਾਲ ਤਖ਼ਤ ਸਾਹਿਬ ‘ਤੇ ਹੋਏ ਫੌਜੀ ਹਮਲੇ ਦਾ ਇਹ ਸੱਤਵਾਂ ਦਿਨ ਸੀ। ਇਸ ਦਿਨ ਫੌਜ ਸ਼੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ਵਿੱਚੋਂ

Read More
Punjab Religion

ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਮਨਾਈ ਗਈ ਜੂਨ 1984 ਘੱਲੂਘਾਰੇ ਦੀ 39ਵੀਂ ਬਰਸੀ , ਜਥੇਦਾਰ ਵੱਲੋਂ ਸਿੱਖ ਸੰਸਥਾਵਾਂ ਅਤੇ ਸਿੱਖ ਜਥੇਬੰਦੀਆਂ ਨੂੰ ਦਿੱਤੇ ਗਏ ਇਹ ਹੁਕਮ

ਅੰਮ੍ਰਿਤਸਰ : ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਅੱਜ ਜੂਨ 1984 ਘੱਲੂਘਾਰੇ ਦੀ 39ਵੀਂ ਬਰਸੀ ਮਨਾਈ ਗਈ। ਸਵੇਰੇ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣ ਤੋਂ ਉਪਰੰਤ ਸਮਾਗਮ ਕਰਵਾਏ ਗਏ। ਵੱਡੀ ਗਿਣਤੀ ਵਿੱਚ ਸਿੱਖ ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚੇ। ਚਾਰ ਜੂਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਰਖਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਅੱਜ

Read More
Punjab Religion

1 ਜੂਨ ਤੋਂ 10 ਜੂਨ ਤੱਕ ਦੀ ਕਹਾਣੀ , ਛੇਵੇਂ ਦਿਨ ਕੀ ਕੁਝ ਵਾਪਰਿਆ ਸੀ, ਪੜੋ ਪੂਰੀ ਦਾਸਤਾਨ

ਦ ਖ਼ਾਲਸ ਬਿਊਰੋ :ਤੀਜੇ ਘੱਲੂਘਾਰੇ ਦੇ ਦਿਨ ਚੱਲ ਰਹੇ ਹਨ। ਅੱਜ ਉਸ ਤਸ਼ੱਦਦ ਭਰੇ ਦਿਨਾਂ ਦਾ ਛੇਵਾਂ  ਦਿਨ ਹੈ, 6 ਜੂਨ। ਸ਼੍ਰੀ ਹਰਿਮੰਦਰ ਸਾਹਿਬ ਅਤੇ ਸ਼੍ਰੀ ਅਕਾਲ ਤਖ਼ਤ ਸਾਹਿਬ ‘ਤੇ ਹੋਏ ਫੌਜੀ ਹਮਲੇ ਦਾ ਇਹ ਛੇਵਾਂ ਦਿਨ ਸੀ। ਇਹ ਦਿਨ ਦੋਵਾਂ ਪਾਸਿਆਂ ਤੋਂ ਹੋਈ ਲੜਾਈ ਦਾ ਆਖਰੀ ਦਿਨ ਸੀ। ਫੌਜਾਂ ਨੇ ਟੈਂਕਾਂ ਨਾਲ ਤਬਾਹਕੁੰਨ ਹਮਲਾ

Read More
Punjab Religion

1 ਜੂਨ ਤੋਂ 10 ਜੂਨ ਤੱਕ ਦੀ ਕਹਾਣੀ,ਪੰਜਵੇਂ ਦਿਨ ਕੀ ਕੁਝ ਵਾਪਰਿਆ ਸੀ, ਪੜੋ ਪੂਰੀ ਦਾਸਤਾਨ

ਦ ਖ਼ਾਲਸ ਬਿਊਰੋ :  ਅੱਜ ਉਸ ਤਸ਼ੱਦਦ ਭਰੇ ਦਿਨਾਂ ਦਾ ਪੰਜਵਾਂ  ਦਿਨ ਹੈ,5 ਜੂਨ। ਸ਼੍ਰੀ ਹਰਿਮੰਦਰ ਸਾਹਿਬ ਅਤੇ ਸ਼੍ਰੀ ਅਕਾਲ ਤਖ਼ਤ ਸਾਹਿਬ ‘ਤੇ ਹੋਏ ਫੌਜੀ ਹਮਲੇ ਦਾ ਇਹ ਪੰਜਵਾਂ ਦਿਨ ਸੀ। ਪੂਰਾ ਦਿਨ ਦੋਵਾਂ ਪਾਸਿਆਂ ਤੋਂ ਗਹਿ ਗੱਚ ਲੜਾਈ ਹੋਈ। ਅੰਦਰੋਂ ਮੁਕਾਬਲਾ ਕਰ ਰਹੇ ਸਿੰਘਾਂ ਨੇ ਵੀ ਭਾਰਤੀ ਫੌਜ ਦੀਆਂ ਗੋਡਣੀਆਂ ਲਵਾ ਦਿੱਤੀਆਂ। ਹਾਲਾਂਕਿ, ਮੁਕਾਬਲੇ

Read More
Punjab Religion

1 ਜੂਨ ਤੋਂ 10 ਜੂਨ ਤੱਕ ਦੀ ਕਹਾਣੀ, ਚੌਥੇ ਦਿਨ ਕੀ-ਕੀ ਹੋਇਆ ਸੀ , ਪੜੋ ਪੂਰੀ ਦਾਸਤਾਨ

ਦ ਖ਼ਾਲਸ ਬਿਊਰੋ : ਬੀਤੇ ਕੱਲ੍ਹ ਤੋਂ ਤੀਜੇ ਘੱਲੂਘਾਰੇ ਦੇ ਦਿਨ ਸ਼ੁਰੂ ਹੋ ਗਏ ਹਨ। ਅੱਜ ਉਸ ਤਸ਼ੱਦਦ ਭਰੇ ਦਿਨਾਂ ਦਾ ਚੌਥਾ  ਦਿਨ ਹੈ, 4 ਜੂਨ। ਸ਼੍ਰੀ ਹਰਿਮੰਦਰ ਸਾਹਿਬ ਅਤੇ ਸ਼੍ਰੀ ਅਕਾਲ ਤਖ਼ਤ ਸਾਹਿਬ ‘ਤੇ ਹੋਏ ਫੌਜੀ ਹਮਲੇ ਦਾ ਇਹ ਚੌਥਾ ਦਿਨ ਸੀ।ਇਸ ਦਿਨ ਤੜਕੇ ਪੌਣੇ 5 ਵਜੇ ਚਾਰੇ ਪਾਸਿਆਂ ਤੋਂ ਗੋਲੀਆਂ ਵਰ੍ਹਨੀਆਂ ਸ਼ੁਰੂ ਹੋ

Read More
Punjab Religion

1 ਜੂਨ ਤੋਂ 10 ਜੂਨ ਤੱਕ ਦੀ ਕਹਾਣੀ, ਤੀਜੇ ਦਿਨ ਕੀ-ਕੀ ਹੋਇਆ ਸੀ , ਪੜੋ ਪੂਰੀ ਦਾਸਤਾਨ

ਦ ਖ਼ਾਲਸ ਬਿਊਰੋ : ਅੱਜ ਉਸ ਤਸ਼ੱਦਦ ਭਰੇ ਦਿਨਾਂ ਦਾ ਤੀਜਾ  ਦਿਨ ਹੈ, 3 ਜੂਨ। ਸ਼੍ਰੀ ਹਰਿਮੰਦਰ ਸਾਹਿਬ ਅਤੇ ਸ਼੍ਰੀ ਅਕਾਲ ਤਖ਼ਤ ਸਾਹਿਬ ‘ਤੇ ਹੋਏ ਫੌਜੀ ਹਮਲੇ ਦਾ ਇਹ ਤੀਜਾ ਦਿਨ ਸੀ। ਇਸ ਦਿਨ ਪੰਜਵੇਂ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸੀ। ਵੱਡੀ ਗਿਣਤੀ ਵਿੱਚ ਸੰਗਤ ਪਹਿਲਾਂ ਹੀ ਮੱਥਾ ਟੇਕਣ ਲਈ ਸ਼੍ਰੀ

Read More
Punjab Religion

1 ਜੂਨ ਤੋਂ 10 ਜੂਨ ਤੱਕ ਦੀ ਕਹਾਣੀ, ਦੂਜੇ ਦਿਨ ਕੀ ਕੁਝ ਵਾਪਰਿਆ ਸੀ, ਪੜੋ ਪੂਰੀ ਦਾਸਤਾਨ

‘ਦ ਖ਼ਾਲਸ ਬਿਊਰੋ : ਬੀਤੇ ਕੱਲ੍ਹ ਤੋਂ ਤੀਜੇ ਘੱਲੂਘਾਰੇ ਦੇ ਦਿਨ ਸ਼ੁਰੂ ਹੋ ਗਏ ਹਨ। ਅੱਜ ਉਸ ਤਸ਼ੱਦਦ ਭਰੇ ਦਿਨਾਂ ਦਾ ਦੂਜਾ  ਦਿਨ ਹੈ, 2 ਜੂਨ। ਸ਼੍ਰੀ ਹਰਿਮੰਦਰ ਸਾਹਿਬ ਅਤੇ ਸ਼੍ਰੀ ਅਕਾਲ ਤਖ਼ਤ ਸਾਹਿਬ ‘ਤੇ ਹੋਏ ਫੌਜੀ ਹਮਲੇ ਦਾ ਇਹ ਦੂਜਾ ਦਿਨ ਸੀ। 1 ਜੂਨ ਦੀ ਪੂਰੇ ਦਿਨ ਦੀ ਗੋਲੀਬਾਰੀ ਤੋਂ ਬਾਅਦ 2 ਜੂਨ ਨੂੰ

Read More
Punjab Religion

ਅਕਾਲ ਤਖ਼ਤ ਦਾ ਫ਼ੈਸਲਾ ਸਿੱਖ ਕੌਮ ਲਈ ਸਰਵਉੱਚ : ਹਰਜਿੰਦਰ ਸਿੰਘ ਧਾਮੀ

ਧਾਮੀ ਨੇ ਸਿੱਖ ਕੌਮ ਵਿੱਚ ਵਿਰੋਧੀ ਤਾਕਤਾਂ ਦੀ ਵਧ ਰਹੀ ਦਖ਼ਲਅੰਦਾਜ਼ੀ ’ਤੇ ਚਿੰਤਾ ਪ੍ਰਗਟਾਉਂਦਿਆਂ ਕਿਹਾ ਕਿ ਸ਼੍ਰੀ ਅਕਾਲ ਤਖ਼ਤ ਸਾਹਿਬ ਦਾ ਫ਼ੈਸਲਾ ਸਿੱਖ ਕੌਮ ਲਈ ਸਭ ਤੋਂ ਸੁਪਰੀਮ ਹੈ।

Read More
Punjab

ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਭਾਈ ਅੰਮ੍ਰਿਤਪਾਲ ਸਿੰਘ ਦੀ ‘ਵਹੀਰ ਯਾਤਰਾ’ ਸ਼ੁਰੂ, ਇਨ੍ਹਾਂ ਲੋਕਾਂ ਦੇ ਸ਼ਾਮਲ ਹੋਣ ‘ਤੇ ਸਖ਼ਤ ਮਨਾਹੀ

ਵਾਰਿਸ ਪੰਜਾਬ ਦੇ ਜਥੇਬੰਦੀ ਦੇ ਨੌਜਵਾਨ ਮੁਖੀ ਅੰਮ੍ਰਿਤਪਾਲ ਸਿੰਘ ਵੱਲੋਂ ਅੱਜ ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਖ਼ਾਲਸਾ ਵਹੀਰ ਯਾਤਰਾ ਦੀ ਸ਼ੁਰੂਆਤ ਕੀਤੀ ਗਈ ਹੈ। ਇਹ ਯਾਤਰਾ 13 ਪੜਾਵਾਂ ਤੋਂ ਹੁੰਦੀ ਹੋਈ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਖ਼ਤਮ ਹੋਵੇਗੀ। ਵੱਡੀ ਗਿਣਤੀ ਵਿੱਚ ਸੰਗਤ ਇਸ ਯਾਤਰਾ ਵਿੱਚ ਸ਼ਾਮਿਲ ਹੋਈ ਹੈ। ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਤੋਂ ਉਪਰੰਤ

Read More
Punjab

ਪੰਜ ਸਿੰਘ ਸਾਹਿਬਾਨਾਂ ਵੱਲੋਂ ਚੀਫ ਖਾਲਸਾ ਦੀਵਾਨ ਨੂੰ ਸਖ਼ਤ ਆਦੇਸ਼

 ‘ਦ ਖ਼ਾਲਸ ਬਿਊਰੋ:- ਅੱਜ ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ ਪੰਜ ਸਿੰਘ ਸਾਹਿਬਾਨਾਂ ਦੀ ਅਹਿਮ ਇੱਕਤਰਤਾਂ ਵਿੱਚ ਇਹ ਵੀ ਫੈਸਲਾ ਲਿਆ ਗਿਆ ਹੈ ਕਿ ਚੀਫ ਖਾਲਸਾ ਦੀਵਾਨ ਚੈਰੀਟੇਬਲ ਟਰੱਸਟ ‘ੳ’ ਫਾਰਮ ਸਬੰਧੀ ਟਰੱਸਟ ਦੇ ਪ੍ਰਧਾਨ ਅਤੇ ਅਹੁਦੇਦਾਰ ਖੁਦ ‘ੳ’ ਫਾਰਮ ਸਬੰਧੀ ਸਾਰੀ ਜਾਣਕਾਰੀ ਦੇਣ ਲਈ 18- 9-2020 ਨੂੰ ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਪੇਸ਼ ਹੋਣ।

Read More