Punjab

ਜਥੇਦਾਰ ਅਕਾਲ ਤਖਤ ਸਾਹਿਬ ਨੇ ਬਣਾਈ ਸਬ ਕਮੇਟੀ,ਆਹ ਮੈਂਬਰ ਹਨ ਸ਼ਾਮਲ,15 ਦਿਨਾਂ ਵਿੱਚ ਦੇਵੇਗੀ ਰਿਪੋਰਟ

ਅੰਮ੍ਰਿਤਸਰ :  ਅਜਨਾਲਾ ਘਟਨਾ ਤੋਂ ਬਾਅਦ ਜਥੇਦਾਰ ਭਾਈ ਹਰਪ੍ਰੀਤ ਸਿੰਘ ਨੇ 9 ਮੈਂਬਰੀ ਸਬ ਕਮੇਟੀ ਦਾ ਗਠਨ ਕਰ ਦਿੱਤਾ ਹੈ।ਜਿਹੜੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਨੂੰ ਧਰਨੇ ਵਾਲੀਆਂ ਥਾਵਾਂ ਤੇ ਲੈ ਕੇ ਜਾਣ ਦੇ ਸੰਬੰਧ ਵਿੱਚ ਸਮੀਖਿਆ ਕਰੇਗੀ ਤੇ ਪੰਦਰਾਂ ਦਿਨਾਂ ਦੇ ਵਿੱਚ ਆਪਣੀ ਰਿਪੋਰਟ ਸੌਂਪੇਗੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਤੇ ਹਰਮੀਤ

Read More
Punjab

ਜਥੇਦਾਰ ਸਾਹਿਬ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਰੋਕਣ ਲਈ ਟੀਮਾਂ ਬਣਾਉਣ ਦੇ ਆਦੇਸ਼

‘ਦ ਖ਼ਾਲਸ ਬਿਊਰੋ:- ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਮਾਣ-ਸਤਿਕਾਰ ਲਈ ਗੰਭੀਰ ਨੋਟਿਸ ਲਿਆ ਹੈ। ਸਿੰਘ ਸਾਹਿਬ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਨੂੰ ਕਾਇਮ ਰੱਖਣਾ ਸਾਡਾ ਮੁੱਢਲਾ ਫਰਜ ਹੈ।     ਸਿੰਘ ਸਾਹਿਬ ਜੀ ਨੇ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ

Read More
Punjab

267 ਗਾਇਬ ਪਾਵਨ ਸਰੂਪਾਂ ਦਾ ਮਸਲਾ:- SGPC ਨੇ ਜਾਂਚ ਕਰਵਾਉਣ ਦੇ ਸਾਰੇ ਅਧਿਕਾਰ ਜਥੇਦਾਰ ਹਰਪ੍ਰੀਤ ਸਿੰਘ ਨੂੰ ਸੌਂਪੇ

‘ਦ ਖ਼ਾਲਸ ਬਿਊਰੋ:- ਸ੍ਰੀ ਅੰਮ੍ਰਿਤਸਰ ਸਾਹਿਬ ਦੇ ਗੁਰਦੁਆਰਾ ਰਾਮਸਰ ਸਾਹਿਬ ਵਿੱਚੋਂ ਗਾਇਬ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 267 ਪਾਵਨ ਸਰੂਪਾਂ ਦੇ ਮਸਲੇ ਨੂੰ ਲੈ ਕੇ ਅੱਜ SGPC ਵੱਲੋਂ ਅੰਤ੍ਰਿਮ ਬੈਠਕ ਬੁਲਾਈ ਗਈ, ਜਿਸ ਤੋਂ ਬਾਅਦ SGPC ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਪ੍ਰੈਸ ਕਾਨਫਰੰਸ ਕਰਦਿਆਂ ਕਿਹਾ ਕਿ SGPC ਵੱਲੋਂ ਇੱਕ ਮਤਾ ਪਾਸ ਕੀਤਾ ਹੈ ਜਿਸ

Read More
Punjab

ਬੈਂਸ ਨੇ SGPC ਖਿਲਾਫ਼ ਦਰਜ ਕਰਵਾਈ ਸ਼ਿਕਾਇਤ, ਸ੍ਰੀ ਗੁਰੂੂ ਗ੍ਰੰਥ ਸਾਹਿਬ ਜੀ ਦੇ 267 ਪਾਵਨ ਸਰੂਪ ਗਾਇਬ ਹੋਣ ਦਾ ਮਾਮਲਾ

‘ਦ ਖ਼ਾਲਸ ਬਿਊਰੋ:- ਸ੍ਰੀ ਅੰਮ੍ਰਿਤਸਰ ਸਾਹਿਬ ਦੇ ਗੁਰਦੁਆਰਾ ਰਾਮਸਰ ਸਾਹਿਬ ਵਿੱਚੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 267 ਪਾਵਨ ਸਰੂਪ ਗਾਇਬ ਹੋਣ ਦਾ ਮਸਲਾ ਭਖਦਾ ਜਾ ਰਿਹਾ ਹੈ। ਇਸੇ ਸੰਬੰਧ ਵਿੱਚ ਅੱਜ ਲੋਕ ਇਨਸਾਫ਼ ਪਾਰਟੀ ਦੇ ਸਰਪ੍ਰਸਤ ਅਤੇ SGPC ਮੈਂਬਰ ਬਲਵਿੰਦਰ ਸਿੰਘ ਬੈਂਸ ਵੱਲੋਂ SGPC ਖਿਲਾਫ਼ ਲਿਖਤੀ ਸ਼ਿਕਾਇਤ ਦਰਜ ਕਰਵਾਈ ਗਈ। ਬੈਂਸ ਨੇ ਇਹ ਸ਼ਿਕਾਇਤ ਸ੍ਰੀ

Read More