ਸ਼੍ਰੀ ਹੇਮਕੁੰਟ ਸਾਹਿਬ ਯਾਤਰਾ ਦੀਆਂ ਤਿਆਰੀਆਂ ਸ਼ੁਰੂ, ਸ਼ਰਧਾਲੂਆਂ ਦੇ ਲਈ 25 ਮਈ ਤੋਂ ਖੁੱਲ੍ਹਣਗੇ ਕਪਾਟ
ਗੁਰਦੁਆਰਾ ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਰਸਮੀ ਤੌਰ ‘ਤੇ 22 ਮਈ ਨੂੰ ਗੁਰਦੁਆਰਾ ਸ਼੍ਰੀ ਰਿਸ਼ੀਕੇਸ਼ ਤੋਂ ਪੰਜ ਪਿਆਰਿਆਂ ਦੀ ਅਗਵਾਈ ਹੇਠ ਸ਼ੁਰੂ ਹੋ ਰਹੀ ਹੈ ਅਤੇ ਹੇਮਕੁੰਡ ਸਾਹਿਬ ਦੇ ਕਪਾਟ 25 ਮਈ ਤੋਂ ਸ਼ਰਧਾਲੂਆਂ ਲਈ ਖੋਲ੍ਹ ਦਿੱਤੇ ਜਾਣਗੇ। ਯਾਤਰਾ ਦੇ ਰਸਤੇ ਤੋਂ ਬਰਫ਼ ਹਟਾਉਣ ਅਤੇ ਹੋਰ ਜ਼ਰੂਰੀ ਤਿਆਰੀਆਂ ਕਰਨ ਵਿੱਚ ਤਿੰਨ ਹਫ਼ਤੇ ਤੋਂ ਇੱਕ ਮਹੀਨਾ