India International Punjab

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਨੇ ਦਿੱਤੀ ਚੇਤਾਵਨੀ, ਹੋਲੇ ਮੁਹੱਲੇ ‘ਤੇ ਅਫਵਾਹਾਂ ਫੈਲਾਉਣ ਵਾਲਿਆਂ ਨਾਲ ਨਜਿੱਠਾਂਗੇ ਸਖ਼ਤੀ ਨਾਲ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਹੋਲੇ ਮਹੱਲੇ ਮੌਕੇ ਸ਼੍ਰੀ ਅਨੰਦਪੁਰ ਸਾਹਿਬ ਜਾਣ ਵਾਲੀ ਸੰਗਤ ਦੀ ਕੋਰੋਨਾ ਜਾਂਚ ਬਾਰੇ ਅਫਵਾਹਾਂ ਫੈਲਾਉਣ ਵਾਲਿਆਂ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸਖ਼ਤ ਚਿਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਕੌਮੀ ਤਿਉਹਾਰ ਸੰਬੰਧੀ ਸੋਸ਼ਲ ਮੀਡੀਆ ਰਾਹੀਂ ਸੰਗਤ ਦੇ ਮਨਾਂ ‘ਚ ਡਰ ਪੈਦਾ ਕਰਨ ਵਾਲਿਆਂ ਨਾਲ ਸਖ਼ਤੀ ਨਾਲ

Read More