Punjab

ਬੇਅਦਬੀ ਦੇ ਦੋਸ਼ੀਆਂ ਦੀਆਂ ਇਸ ਤਰਾਂ ਮੌਤਾਂ ਹੋਣ ਦੀ ਉੱਚ ਪੱਧਰੀ ਜਾਂਚ ਹੋਣੀ ਚਾਹੀਦੀ ਹੈ : ਡਾ.ਦਲਜੀਤ ਸਿੰਘ ਚੀਮਾ

ਚੰਡੀਗੜ੍ਹ : ਡੈਮੋਕ੍ਰੇਟਿਕ ਪਾਰਟੀ ਆਫ਼ ਇੰਡੀਆ ਨੇ  ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗਠਜੋੜ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਇਹ ਜਾਣਕਾਰੀ ਇੱਕ ਪ੍ਰੈਸ ਕਾਨਫਰੰਸ ਵਿੱਚ ਪਾਰਟੀ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦਿੱਤੀ ਹੈ। ਇਕ ਪ੍ਰੈਸ ਕਾਨਫਰੰਸ ‘ਚ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਡਾ. ਚੀਮਾ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ

Read More
Punjab

ਇੱਕ ਵਾਰ ਫਿਰ ਉੱਠਿਆ ਬੰਦੀ ਸਿੰਘਾਂ ਦਾ ਮਾਮਲਾ,ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਨੇ ਚੁੱਕੇ ਵੱਡੇ ਸਵਾਲ

ਜਲੰਧਰ : ਸ਼੍ਰੋਮਣੀ ਅਕਾਲੀ ਦਲ ਸਾਬਕਾ ਅਕਾਲੀ ਦਲ ਵਿਧਾਇਕ ਵਿਰਸਾ ਸਿੰਘ ਵਲਟੋਹਾ ਨੇ ਬੰਦੀ ਸਿੰਘਾਂ ਦੀ ਰਿਹਾਈ ਮੁੱਦੇ ‘ਤੇ ਇੱਕ ਵਾਰ ਫਿਰ ਸਵਾਲ ਚੁੱਕੇ ਹਨ। ਜਲੰਧਰ ਵਿੱਚ ਪੱਤਰਕਾਰਾਂ ਨਾਲ ਰੁਬਰੂ ਹੁੰਦੇ ਹੋਏ ਉਹਨਾਂ ਕਿਹਾ ਹੈ ਕਿ ਉਹਨਾਂ ਆਪਣੀ ਬਣਦੀ ਸਜ਼ਾ ਤੋਂ ਇਲਾਵਾ ਵਾਧੂ ਸਜ਼ਾ ਕੱਟ ਲਈ ਹੈ ਤੇ ਹੁਣ ਉਹਨਾਂ ਨੂੰ ਰਿਹਾਅ ਕੀਤਾ ਜਾਣਾ ਚਾਹੀਦਾ

Read More
Punjab

ਸ਼੍ਰੋਮਣੀ ਅਕਾਲੀ ਦਲ ਦੀ ਪੰਜਾਬ ਸਰਕਾਰ ਨੂੰ ਚੁਣੌਤੀ,ਕੀਤੇ ਵੱਡੇ ਸਵਾਲ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਅਰਸ਼ਦੀਪ ਸਿੰਘ ਕਲੇਰ ਨੇ ਪੰਜਾਬ ਦੀ ਆਪ ਸਰਕਾਰ ਤੇ ਸਿੱਧਾ ਨਿਸ਼ਾਨਾ ਲਾਉਂਦੇ ਹੋਏ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਗੇ ਵੱਡੇ ਸਵਾਲ ਰੱਖੇ ਹਨ ਤੇ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਕਈ ਦਾਅਵਿਆਂ ਨੂੰ ਝੂੱਠ ਦੱਸਿਆ ਹੈ। ਉਹਨਾਂ ਦਿੱਲੀ ਦੇ ਮੁੱਖ ਮੰਤਰੀ

Read More
Punjab

ਸ਼੍ਰੋਮਣੀ ਅਕਾਲੀ ਦਲ ਨੇ ਵੀ ਕੀਤਾ NCERT ਵੱਲੋਂ ਸ਼੍ਰੀ ਅਨੰਦਪੁਰ ਸਾਹਿਬ ਮਤੇ ਨੂੰ ਵੱਖਵਾਦੀ ਗਤੀਵਿਧੀ ਦੱਸੇ ਜਾਣ ਦਾ ਵਿਰੋਧ

ਚੰਡੀਗੜ :  NCERT ਵੱਲੋਂ ਪੰਜਾਬ ਬਾਰ੍ਹਵੀਂ ਜਮਾਤ ਦੀ ਆਪਣੀ ਪਾਠ ਪੁਸਤਕ ਵਿੱਚ ਸ੍ਰੀ ਅਨੰਦਪੁਰ ਸਾਹਿਬ ਦੇ ਮਤੇ ਨੂੰ ਵੱਖਵਾਦੀ ਗਤੀਵਿਧੀ ਦੱਸੇ ਜਾਣ ਦਾ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵਿਰੋਧ ਕੀਤਾ ਹੈ ਤੇ ਲਗਾਤਾਰ ਕੇਂਦਰ ਸਰਕਾਰ ‘ਤੇ ਸਵਾਲ ਦਾਗੇ ਹਨ। ਆਪਣੇ ਸੋਸ਼ਲ ਮੀਡੀਆ ਪੇਜ਼ ਤੇ ਪਾਈ ਇੱਕ ਪੋਸਟ ਵਿੱਚ ਉਹਨਾਂ ਸਵਾਲ ਚੁੱਕੇ ਹਨ ਕਿ

Read More
Punjab

ਅਰਸ਼ਦੀਪ ਸਿੰਘ ਕਲੇਰ ਦੇ ਆਪ ਸਰਕਾਰ ‘ਤੇ ਵੱਡੇ ਇਲਜ਼ਾਮ,ਆਪ ਦੇ ਬੁਲਾਰੇ ਕੰਗ ਨੂੰ ਦੇ ਦਿੱਤੀ ਖੁੱਲੀ ਚੁਣੌਤੀ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਇੱਕ ਵਾਰ ਫਿਰ ਆਪ ‘ਤੇ ਪੰਜਾਬ ਦੇ ਸ਼ਾਂਤ ਮਾਹੌਲ ਵਿੱਚ ਕੁੜਤਨ ਭਰਨ ਤੇ ਭਾਈਚਾਰਕ ਸਾਂਝ ਖ਼ਤਮ ਕਰਨ ਦਾ ਇਲਜ਼ਾਮ ਲਗਾਇਆ ਹੈ। ਚੰਡੀਗੜ੍ਹ ਵਿੱਚ ਪ੍ਰੈਸ ਕਾਨਫਰੰਸ ਕਰਕੇ ਪਾਰਟੀ ਦੇ ਬੁਲਾਰੇ ਅਰਸ਼ਦੀਪ ਸਿੰਘ ਕਲੇਰ ਨੇ ਆਪ ਸਰਕਾਰ ‘ਤੇ ਵੱਡਾ ਇਲਜ਼ਾਮ ਲਾਉਂਦਿਆਂ ਕਿਹਾ ਕਿ ਸਿੱਧੂ ਦੀ ਮੌਤ ਦੀ ਸਾਜ਼ਿਸ਼ ਮੁੱਖ ਮੰਤਰੀ ਦਫ਼ਤਰ

Read More
Punjab

ਬਿਕਰਮ ਸਿੰਘ ਮਜੀਠੀਆ ਨੇ ਕੀਤੇ ਕਈ ਅਹਿਮ ਖੁਲਾਸੇ, ਪੰਜਾਬ ਦੇ ਮੌਜੂਦਾ ਹਾਲਾਤਾਂ ਨੂੰ ਦੱਸਿਆ ਅਣਐਲਾਨੀ ਐਂਮਰਜੈਂਸੀ

ਚੰਡੀਗੜ੍ਹ : ਪੰਜਾਬ ਦੇ ਮੌਜੂਦਾ ਹਾਲਾਤਾਂ ਦਾ ਜ਼ਿਕਰ ਕਰਦੇ ਹੋਏ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਇਸ ਨੂੰ ਅਣਐਲਾਨੀ ਐਂਮਰਜੈਂਸੀ ਕਰਾਰ ਦਿੱਤਾ  ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਸਿੱਧਾ ਹੀ ਇੰਦਰਾ ਗਾਂਧੀ ਦਾ ਦੂਸਰਾ ਰੂਪ ਕਹਿ ਦਿੱਤਾ।ਮਜੀਠੀਆ ਅੱਜ ਚੰਡੀਗੜ੍ਹ ਵਿੱਚ ਇੱਕ ਪ੍ਰੈਸ ਕਾਨਫਰੰਸ ਦੌਰਾਨ ਮੀਡੀਆ ਨੂੰ ਸੰਬੋਧਨ ਕਰ ਰਹੇ ਸਨ।ਉਹਨਾਂ ਕਿਹਾ ਹੈ

Read More
Punjab

ਪਿੰਡ ਖੱਟਕੜ ਕਲਾਂ ‘ਚ ਸ਼ਹੀਦ-ਏ-ਆਜ਼ਮ ਦੀ ਫੋਟੋ ਲਾਹ ਦੇਣ ‘ਤੇ ਅਕਾਲੀ ਦਲ ਦਾ ਪੰਜਾਬ ਸਰਕਾਰ ‘ਤੇ ਨਿਸ਼ਾਨਾ

ਸ਼ਹੀਦ ਭਗਤ ਸਿੰਘ ਨਗਰ :  ਮੁਹੱਲਾ ਕਲੀਨਿਕਾਂ ਦੇ ਹੋਂਦ ਵਿੱਚ ਆਉਣ ਤੋਂ ਬਾਅਦ ਲਗਾਤਾਰ ਕਾਰਨ ਵਿਰੋਧੀ ਧਿਰ ਪੰਜਾਬ ਸਰਕਾਰ ਨੂੰ ਨਿਸ਼ਾਨੇ ‘ਤੇ ਲੈ ਰਹੀ ਹੈ ਪਰ ਹੁਣ ਅਕਾਲੀ ਦਲ ਵਲੋਂ ਕੀਤਾ ਗਿਆ ਵਿਰੋਧ ਸ਼ਹੀਦ-ਏ -ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਖੱਟਕੜ ਕਲਾਂ ਨਾਲ ਜੁੜਿਆ ਹੋਇਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ.ਦਲਜੀਤ ਸਿੰਘ ਚੀਮਾ ਨੇ

Read More
Punjab

ਕੇਂਦਰ-ਪੰਜਾਬ ਸਰਕਾਰ ਦੀ ਮਿਲੀਭਗਤ ਕਾਰਨ ਪੰਜਾਬ ਦੇ ਹਾਲਾਤ ਇਹ ਹਨ: ਹਰਸਿਮਰਤ ਕੌਰ ਬਾਦਲ

ਦਿੱਲੀ :  ਪਿਛਲੇ ਤਿੰਨ ਦਿਨਾਂ ਤੋਂ ਲਗਾਤਾਰ ਚਰਚਾ ਵਿੱਚ ਚੱਲ ਰਹੇ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਦਾ ਮੁੱਦਾ ਹੁਣ ਪੰਜਾਬ ਸਰਕਾਰ ਦੇ ਗਲੇ ਦੀ ਹੱਡੀ ਬਣ ਗਿਆ ਜਾਪਦਾ ਹੈ। ਇੱਕ-ਇੱਕ ਕਰ ਕੇ ਵਿਰੋਧੀ ਧਿਰਾਂ ਨੇ ਪੰਜਾਬ ਦੀ ਆਪ ਸਰਕਾਰ ਨੂੰ ਘੇਰਨਾ ਸ਼ੁਰੂ ਕਰ ਦਿੱਤਾ ਹੈ। ਇਸੇ ਮੁੱਦੇ ‘ਤੇ ਇੱਕ ਨਿੱਜੀ ਚੈਨਲ ਨਾਲ ਗੱਲਬਾਤ ਕਰਦਿਆਂ ਅਕਾਲੀ

Read More
Punjab

ਬਾਦਲਾਂ ‘ਤੇ ਮੁਸੀਬਤ,ਅਕਾਲੀ ਦਲ ਨੇ ਖੋਲਿਆ ਮਾਨ ਸਰਕਾਰ ਖਿਲਾਫ ਮੋਰਚਾ

ਚੰਡੀਗੜ੍ਹ :  ਕੋਟਕਪੂਰਾ ਗੋਲੀਕਾਂਡ ਦੇ ਮਾਮਲੇ ਵਿੱਚ ਏਡੀਜੀਪੀ ਐੱਲ. ਕੇ. ਯਾਦਵ ਦੀ ਅਗਵਾਈ ਵਿੱਚ ਬਣਾਈ ਗਈ ਸਿੱਟ ਵੱਲੋਂ ਫਰੀਦਕੋਟ ਦੀ ਅਦਾਲਤ ਵਿੱਚ 7 ਹਜ਼ਾਰ ਪੰਨਿਆਂ ਦੀ ਚਾਰਜਸ਼ੀਟ ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦਾ ਵੀ ਨਾਮ ਸ਼ਾਮਲ ਦੱਸਿਆ ਜਾ ਰਿਹਾ ਹੈ। ਇਸ ਗੱਲ ਨੂੰ

Read More