Punjab

ਕਿਸਾਨ ਸ਼ੁੱਭਕਰਨ ਦੀ ਭੈਣ ਨੂੰ ਪੰਜਾਬ ਸਰਕਾਰ ਨੇ ਦਿੱਤੀ ਇਹ ਜਿੰਮੇਵਾਰੀ

ਕਿਸਾਨ ਅੰਦੋਲਨ ਦੂਜੇ ਦੌਰਾਨ ਦਿੱਲੀ ਜਾਣ ਸਮੇਂ ਹਰਿਆਣਾ ਬਾਰਡਰ ਉਤੇ ਮਾਰੇ ਗਏ ਕਿਸਾਨ ਸ਼ੁੱਭਕਰਨ ਸਿੰਘ ਦੀ ਭੈਣ ਨੇ ਪੰਜਾਬ ਪੁਲਿਸ ਵਿੱਚ ਨੌਕਰੀ ਜੁਆਇੰਨ ਕਰ ਲਈ ਹੈ। ਉਹ ਕੱਲ੍ਹ ਤੋਂ ਡਿਊਟੀ ਉੱਪਰ ਜਾਇਆ ਕਰੇਗੀ। ਪੰਜਾਬ ਸਰਕਾਰ ਨੇ ਉਨ੍ਹਾਂ ਨੂੰ ਪੰਜਾਬ ਪੁਲਿਸ ਦੀ ਨੌਕਰੀ ਦਿੱਤੀ ਹੈ। ਪਤਾ ਲੱਗਾ ਹੈ ਕਿ ਉਨ੍ਹਾਂ ਦੀਆਂ ਸਾਰੀਆਂ ਮੈਡੀਕਲ ਪ੍ਰੀਖਿਆਵਾਂ ਵੀ ਪੂਰੀਆਂ

Read More