ਕਿਸਾਨ ਅੱਜ ਮਰਹੂਮ ਸ਼ੁਭਕਰਨ ਦੀ ਮਨਾਉਣਗੇ ਬਰਸੀ
ਅੱਜ (ਸ਼ੁੱਕਰਵਾਰ) ਕਿਸਾਨਾਂ ਵੱਲੋਂ ਕਿਸਾਨ ਅੰਦੋਲਨ ’ਚ ਗੋਲੀ ਲੱਗਣ ਕਾਰਨ ਸ਼ਹੀਦ ਹੋਏ ਕਿਸਾਨ ਸ਼ੁਭਕਰਨ ਦੀ ਬਰਸੀ ਮਨਾਈ ਜਾਵੇਗੀ। ਇਸ ਮੌਕੇ ਸ਼ੁਭਕਰਨ ਦੇ ਜੱਦੀ ਪਿੰਡ ਬੱਲੋ (ਬਠਿੰਡਾ) ਅਤੇ ਤਿੰਨ ਸਰਹੱਦਾਂ ਸ਼ੰਭੂ, ਖਨੌਰੀ ਅਤੇ ਰਤਨਪੁਰ ਵਿਖੇ ਪ੍ਰੋਗਰਾਮ ਹੋਣਗੇ। ਪਿੰਡ ਬੱਲੋ ਵਿੱਚ ਸਥਾਪਿਤ ਸ਼ੁਭਕਰਨ ਦੀ ਮੂਰਤੀ ਦਾ ਉਦਘਾਟਨ ਕੀਤਾ ਜਾਵੇਗਾ। ਸ਼ੁਭਕਰਨ ਦੀ ਪਿਛਲੇ ਸਾਲ ਹਰਿਆਣਾ ਪੁਲਿਸ ਨਾਲ ਝੜਪ