ਸਿੱਧੂ ਨੇ ਮੁੜ ਡਰੱ ਗ ਕੇਸਾਂ ਦਾ ਚੁੱਕਿਆ ਮੁੱਦਾ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਅੱਜ ਫਿਰ ਇੱਕ ਤੋਂ ਬਾਅਦ ਇੱਕ ਟਵੀਟ ਕਰਕੇ ਡਰੱਗ ਕੇਸਾਂ ਅਤੇ ਐੱਸਟੀਐਫ ਦੀ ਰਿਪੋਰਟ ਜਨਤਕ ਕਰਨ ਨੂੰ ਲੈ ਕੇ ਟਵੀਟ ਕੀਤੇ ਹਨ। ਸਿੱਧੂ ਨੇ ਕਿਹਾ ਕਿ : 2017 ਵਿੱਚ ਪੰਜਾਬ ਦੇ ਲੋਕਾਂ ਨਾਲ ਵਾਅਦਾ ਕੀਤਾ ਗਿਆ ਸੀ ਕਿ ਅਸੀਂ 4