Punjab

ਸਿੱਧੂ ਨੇ ਪ੍ਰਦਰ ਸ਼ਨ ਕਰ ਰਹੀ ਅਧਿਆਪਕਾ ‘ਤੇ ਚੜਾਈ ਗੱਡੀ

‘ਦ ਖ਼ਾਲਸ ਬਿਊਰੋ : ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਘਰ ਅੱਗੇ ਪ੍ਰਦਰਸ਼ਨ ਕਰ ਰਹੇ ਪ੍ਰਦਰਸ਼ਨਕਾਰੀ ਅਧਿਆਪਕਾਂ ਨੇ ਸਿੱਧੂ ‘ਤੇ ਔਰਤ ਅਧਿਆਪਕਾਂ ਵਿੱਚੋਂ ਇੱਕ ਉੱਤੇ ਆਪਣੀ ਗੱਡੀ ਚੜਾਉਣ ਦਾ ਇਲਜ਼ਾਮ ਲਗਾਇਆ ਹੈ। ਅਧਿਆਪਕਾ ਹਸਪਤਾਲ ਵਿੱਚ ਦਾਖਲ ਹੈ ਅਤੇ ਇਲਾਜ ਚੱਲ ਰਿਹਾ ਹੈ। ਮੌਕੇ ‘ਤੇ ਮੌਜੂਦ ਪ੍ਰਦਰਸ਼ਨਕਾਰੀ ਅਧਿਆਪਕਾਂ ਨੇ ਪੂਰੇ ਮਾਮਲੇ ਦੀ ਜਾਣਕਾਰੀ ਦਿੰਦਿਆਂ

Read More