ਐਤਕੀ ਸਿੱਧੂ ਨੂੰ ਮਿਲਿਆ ਪਰਵਾਸੀ ਭਾਰਤੀਆਂ ਦਾ ਸਮਰਥਨ
‘ਦ ਖ਼ਾਲਸ ਬਿਊਰੋ : ਪੰਜਾਬ ਪ੍ਰਦੇਸ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੰਧੂ ਨੇ ਪਰਵਾਸੀ ਭਾਰਤੀਆਂ ਦੇ ਇਕ ਐੱਨਆਰਆਈ ਇੱਕਠ ਦਾ ਸਮਰਥਨ ਪ੍ਰਾਪਤ ਕਰਦਿਆਂ ਉਨ੍ਹਾਂ ਨੂੰ ਨਵੇਂ ਪੰਜਾਬ ਦੀ ਸਿਰਜਣਾ ਲਈ ਸਹਿਯੋਗ ਦੇਣ ਲਈ ਆਖਿਆ ਹੈ। ਉਨ੍ਹਾਂ ਨੇ ਕਿਹਾ ਕਿ ਭਾਵੇਂ ਉਹ ਮੁੱਖ ਮੰਤਰੀ ਨਹੀਂ ਬਣ ਸਕਦੇ ਪਰ ਪੰਜਾਬ ਦੇ ਬਿਹਤਰ ਭਵਿੱਖ ਲਈ ਨਿਰੰਤਰ ਲੜਦੇ ਰਹਿਣਗੇ। ਸਿੱਧੂ