Punjab

ਸਿੱਧੂ ਕਾਂਗਰਸ ਨੂੰ ਨਵੇਂ ਸਿਰੇ ਤੋਂ ਖੜ੍ਹਾ ਕਰਨ ਦੇ ਹੱਕ ‘ਚ

‘ਦ ਖ਼ਾਲਸ ਬਿਊਰੋ : ਪੰਜਾਬ ਪ੍ਰਦੇਸ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਕਾਂਗਰਸ ਦੇ ਨਵੇਂ ਬਣੇ ਪ੍ਰਧਾਨ ਰਾਜਾ ਵੜਿੰਗ ਦੇ ਕਾਂਗਰਸ ਦੀ ਪ੍ਰਧਾਨਗੀ ਦੇ ਅਹੁਦਾ ਸੰਭਾਲਣ ਤੋਂ ਬਾਅਦ ਕਿਹਾ “ਮੈਂ ਰਾਜਾ ਵੜਿੰਗ ਨੂੰ ਵਧਾਈ ਦਿੰਦਾ ਹਾਂ। ਪਰਮਾਤਮਾ ਤੋਂ ਆਸ ਕਰਦਾ ਹਾਂ ਕਿ ਬਹੁਤ ਤਰੱਕੀਆ ਬਖਸ਼ੇ” । ਉਨ੍ਹਾਂ  ਨੇ ਕਿਹਾ ਕਿ ਆਉਣ ਵਾਲਾ

Read More