ਸਿੱਧੂ ਵੱਲੋਂ ਪੰਜਾਬ ਮਾਡਲ ਦੇ ਕਿਸਾਨੀ ਪੱਖ ਦੀ ਰੂਪ ਰੇਖਾ ਪੇਸ਼
‘ਦ ਖ਼ਾਲਸ ਬਿਊਰੋ : ਪੰਜਾਬ ਕਾਂਗਰਸ ਭਵਨ ਚੰਡੀਗੜ ਵਿੱਖੇ ਇਕ ਪ੍ਰੈਸ ਕਾਨਫ੍ਰੰਸ ਦੌਰਾਨ ਕਾਂਗਰਸੀ ਆਗੂ ਰਣਦੀਪ ਸੂਰਜੇਵਾਲਾ ਅਤੇ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਮਾਡਲ ਦੇ ਕਿਸਾਨੀ ਪੱਖ ਦੀ ਰੂਪ-ਰੇਖਾ ਪੇਸ਼ ਕੀਤੀ। ਇਸ ਪ੍ਰੈਸ ਕਾਨਫ੍ਰੰਸ ਦੌਰਾਨ ਬੋਲਦਿਆਂ ਕਾਂਗਰਸੀ ਆਗੂ ਰਣਦੀਪ ਸੂਰਜੇਵਾਲਾ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਦਾ ਕਿਸਾਨਾਂ ਦੀ ਆਮਦਨ ਦੁਗਣੀ ਕਰਨ ਦਾ ਦਾਅਵਾ ਝੂੱਠਾ