Punjab

ਨ ਸ਼ੇ ਦੇ ਮਾ ਮਲੇ ‘ਤੇ ਸਿੱਧੂ ਨੇ ਮਾਨ ਸਰਕਾਰ ਨੂੰ ਘੇਰਿਆ

‘ਦ ਖ਼ਾਲਸ ਬਿਊਰੋ : ਫਰੀਦਕੋਟ ‘ਚ ਨ ਸ਼ਾ ਵੇਚਣ ਦਾ ਮਾਮਲੇ ‘ਚ  ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਨੇ ਸਰਕਾਰ ਅਤੇ ਪੁਲਿਸ ਨੂੰ ਘੇਰਿਆ ਹੈ। ਉਨ੍ਹਾਂ ਕਿਹਾ ਕਿ ਤਸ ਕਰਾਂ, ਪੁਲਿਸ ਅਤੇ ਸਿਆਸਤਦਾਨਾਂ ਦਾਗਠਜੋੜ ਚੱਲ ਰਿਹਾ ਹੈ। ਕਾਰਵਾਈ ਕਰਨ ਲਈ ਸਿਆਸੀ ਇੱਛਾਸ਼ਕਤੀ ਨਹੀਂ ਦਿਸਦੀ। ਉਨ੍ਹਾਂ ਨੇ ਟਵਿੱਟਰ ‘ਤੇ ਨ ਸ਼ੇ ਵੇਚਣ ਵਾਲੇ ਨੌਜਵਾਨ ਦੀ

Read More