ਚੋਣ ਪ੍ਰਚਾਰ ਛੱਡ ਵੈਸ਼ਨੋ ਦੇਵੀ ਲਈ ਰਵਾਨਾ ਹੋਏ ਸਿੱਧੂ
‘ਦ ਖ਼ਾਲਸ ਬਿਊਰੋ : ਵਿਧਾਨ ਸਭਾ ਚੋਣਾ ਲਈ ਆਪਣੀ ਚੋਣ ਪ੍ਰਚਾਰ ਨੂੰ ਵਿਚਾਲੇ ਛੱਡ ਕੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਫਿਰ ਤੋਂ ਵੈਸ਼ਨੋ ਦੇਵੀ ਲਈ ਰਵਾਨਾ ਹੋ ਗਏ ਹਨ। ਦੱਸ ਦਈਏ ਕਿ ਉਹ ਪਿਛਲੇ ਹਫਤੇ 3 ਫਰਵਰੀ ਨੂੰ ਵੀ ਵੈਸ਼ਨੋ ਦੇਵੀ ਦੇ ਦਰਸ਼ਨਾਂ ਲਈ ਗਏ ਸਨ।