ਸਿੱਧੂ ਨੇ ਪੰਜਾਬ ਦੇ ਮੌਜੂਦਾ ਹਾਲਾਤਾਂ ਤੋਂ ਲੋਕਾਂ ਨੂੰ ਕੀਤਾ ਚੇਤੰਨ
‘ਦ ਖ਼ਾਲਸ ਬਿਊਰੋ : ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਸੂਬੇ ਦੀ ਵਿੱਤੀ ਹਾਲਤ ਦੀ ਹਕੀਕਤ ਅਤੇ ਕੇਂਦਰ ਸਰਕਾਰ ਦੇ ਪਾਖੰਡ ਤੋਂ ਸੂਬੇ ਨੂੰ ਚੇਤੰਨ ਹੋਣ ਦੀ ਅਪੀਲ ਕੀਤੀ। ਉਨ੍ਹਾਂ ਨੇ ਸੂਬੇ ਦੇ ਅਰਥਚਾਰੇ ਦੇ ਕੌੜੇ ਸੱਚ ਦਾ ਖੁਲਾਸਾ ਕਰਦਿਆਂ ਕਿਹਾ ਕਿ ਟੈਕਸ ਉਗਰਾਹੀ ਅਤੇ ਕੇਂਦਰ ਸਰਕਾਰ ਦੀਆਂ ਸਕੀਮਾਂ ਦੀ ਗ੍ਰਾਂਟ ਤੋਂ ਹੋਣ