ਸਿੱਧੂ ਮੂਸੇ ਵਾਲਾ ਮਾਮਲੇ ‘ਚ ਲੇਖਕ ਨੂੰ ਮਿਲੀ ਅਗਾਊਂ ਜ਼ਮਾਨਤ
ਬਿਉਰੋ ਰਿਪੋਰਟ – ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸਿੱਧੂ ਮੂਸੇਵਾਲਾ ਦੇ ਜੀਵਨ ‘ਤੇ ਆਧਾਰਿਤ ਕਿਤਾਬ ਦੇ ਲੇਖਕ ਨੂੰ ਮਾਣਹਾਨੀ ਦੇ ਇੱਕ ਮਾਮਲੇ ਵਿੱਚ ਅਗਾਊਂ ਜ਼ਮਾਨਤ ਦੇ ਦਿੱਤੀ ਹੈ। ਮੂਸੇਵਾਲਾ ਦੇ ਪਿਤਾ ਵੱਲੋਂ ਲੇਖਕ ਮਨਜਿੰਦਰ ਸਿੰਘ ਵਿਰੁੱਧ ਸ਼ਿਕਾਇਤ ਦਰਜ ਕਰਵਾਈ ਗਈ ਸੀ, ਜਿਸਨੇ ‘ਦਿ ਰੀਅਲ ਰੀਜ਼ਨ ਵ੍ਹਾਈ ਦ ਲੈਜੇਂਡ ਡਾਈਡ’ ਨਾਮਕ ਕਿਤਾਬ ਲਿਖੀ ਸੀ। ਉਸਦੇ