Manoranjan Punjab

ਸਿੱਧੂ ਮੂਸੇਵਾਲਾ ਦੇ ਖ਼ਾਸ ਮਿੱਤਰ ਨੂੰ ਜਾਨੋਂ ਮਾਰਨ ਦੀ ਧਮਕੀ, ਅਦਾਲਤ ਤੋਂ ਕੀਤੀ ਸੁਰੱਖਿਆ ਦੀ ਮੰਗ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਖ਼ਾਸ ਮਿੱਤਰ ਜਸਕਰਨ ਸਿੰਘ ਗਰੇਵਾਲ ਨੂੰ ਲਗਾਤਾਰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਜਸਕਰਨ ਸਿੰਘ ਗਰੇਵਾਲ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਸੁਰੱਖਿਆ ਦੀ ਮੰਗ ਕਰਦਿਆਂ ਪਟੀਸ਼ਨ ਪਾਈ ਹੈ। ਜਾਣਕਾਰੀ ਮੁਤਾਬਕ ਜਸਟਿਸ ਜਸਜੀਤ ਸਿੰਘ ਬੇਦੀ ਨੇ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਪੰਜਾਬ ਪੁਲਿਸ ਨੂੰ ਜਸਕਰਨ ਸਿੰਘ ਗਰੇਵਾਲ ਨੂੰ ਦੋ

Read More
Punjab

ਸਿੱਧੂ ਮੂਸੇਵਾਲਾ ਦੀ ਮਾਤਾ ਦੇ ਨਾਂ ’ਤੇ ਲਗਵਾਈ ਫਰਜ਼ੀ ਪੈਨਸ਼ਨ, ਕੇਸ ਦਰਜ

ਮਾਨਸਾ ਪੁਲਿਸ ਨੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ (Sidhu Moose wala) ਦੀ ਮਾਂ ਚਰਨ ਕੌਰ (Charan Kaur) ਦੇ ਜਾਅਲੀ ਦਸਤਖਤ ਅਤੇ ਮੋਹਰ ਲਗਾ ਕੇ ਨਾਮਾਲੂਮ ਵੱਲੋਂ ਅੰਗਹੀਣ ਪੈਨਸ਼ਨ ਲਗਵਾਉਣ (fake pension)fake pension, ਲਈ ਫ਼ਾਰਮ ਭਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਾਤਾ ਚਰਨ ਕੌਰ ਪਿੰਡ ਮੂਸਾ ਦੇ ਸਰਪੰਚ ਹਨ। ਚਰਨ ਕੌਰ ਦੇ ਪਤੀ ਬਲਕੌਰ ਸਿੰਘ ਦੇ ਬਿਆਨਾਂ

Read More
Punjab

ਕਿਸਾਨਾਂ ਦੇ ਦਿੱਲੀ ਕੂਚ : ਮੂਸੇਵਾਲ ਨੂੰ ਯਾਦ ਕਰਦਿਆਂ ਪਿਤਾ ਨੇ ਕਿਹਾ-ਪੁੱਤ ਜਿੰਦਾ ਹੁੰਦਾ ਤਾਂ ਸੰਘਰਸ਼ ‘ਚ ਸਭ ਤੋਂ ਅੱਗੇ ਹੁੰਦਾ…

ਦਿੱਲੀ ਵੱਲ ਕਿਸਾਨ ਮਾਰਚ ਦੌਰਾਨ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਆਪਣੇ ਪੁੱਤਰ ਨੂੰ ਯਾਦ ਕੀਤਾ ਹੈ। ਬਲਕੌਰ ਸਿੰਘ ਨੇ ਸੋਸ਼ਲ ਮੀਡੀਆ ‘ਤੇ ਇਕ ਪੋਸਟ ਲਿਖ ਕੇ ਐਕਸ. ਪੋਸਟ ਵਿੱਚ ਖੇਤੀ ਪ੍ਰਤੀ ਉਨ੍ਹਾਂ ਦੇ ਪਿਆਰ ਦਾ ਜ਼ਿਕਰ ਵੀ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਮੂਸੇਵਾਲਾ ਦੀ 29 ਜੂਨ 2022 ਨੂੰ ਹੱਤਿਆ ਕਰ

Read More
Punjab Video

Sidhu Moosewala ਦਾ ਨਵਾਂ ਗਾਣਾ ‘Drippy’ ਹੋਇਆ ਰਿਲੀਜ਼ |

Sidhu Moosewala ਦਾ ਨਵਾਂ ਗਾਣਾ ‘Drippy’ ਹੋਇਆ ਰਿਲੀਜ਼ |

Read More
Punjab

ਸਿੱਧੂ ਮੂਸੇਵਾਲਾ ਦੀ ਮਾਤਾ ਦਾ ਵੱਡਾ ਬਿਆਨ , ਇੰਡਸਟਰੀ ਦੇ ਗਾਇਕਾਂ ਨੇ ਕੀਤੀ ਸੀ ਸਿੱਧੂ ਨੂੰ ਦੱਬਣ ਦੀ ਕੋਸ਼ਿਸ਼

ਮਾਨਸਾ : ਹਰ ਐਤਵਾਰ ਦੀ ਤਰਾਂ ਅੱਜ ਵੀ ਪਿੰਡ ਮੂਸੇ ਆਪਣੇ ਘਰ ਪਹੁੰਚੇ ਲੋਕਾਂ ਨੂੰ ਸੰਬੋਧਨ ਕਰਦਿਆਂ ਸਿੱਧੂ ਮੂਸੇਵਾਲਾ ਦੇ ਮਾਤਾ ਚਰਨ ਕੌਰ ਨੇ ਕਿਹਾ ਕਿ ਬੀਤੀ 29 ਮਈ ਨੂੰ ਸਿੱਧੂ ਦੀ ਬਰਸੀ ਮਨਾਈ ਗਈ ਜੋ ਕਿ ਪੰਜਾਬ ਅਤੇ ਵਿਦੇਸ਼ਾਂ ਵਿੱਚ ਬੈਠੇ ਪੰਜਾਬੀਆਂ ਲਈ ਕਾਲਾ ਦਿਨ ਸੀ। ਇਸਦੇ ਨਾਲ ਹੀ ਉਨਾਂ ਨੇ  ਲੋਕਾਂ ਦਾ ਧੰਨਵਾਦ

Read More
Punjab

ਸਿੱਧੂ ਮੂਸੇ ਵਾਲੇ ਦੀ ਪਹਿਲੀ ਬਰਸੀ, ਮਾਨਸਾ ‘ਚ ਕੱਢਿਆ ਗਿਆ ਸ਼ਾਂਤਮਈ ਕੈਂਡਲ ਮਾਰਚ

ਮਾਨਸਾ : ਪ੍ਰਸਿਧ ਨੌਜਵਾਨ ਗਾਇਕ ਸਿੱਧੂ ਮੂਸੇ ਵਾਲਾ ਨੂੰ ਜਹਾਨੋਂ ਰੁਖਸਤ ਹੋਇਆਂ ਅੱਜ ਇੱਕ ਸਾਲ ਹੋ ਗਿਆ ਹੈ। ਆਪਣੇ ਪਿਆਰੇ ਗਾਇਕ ਦੀ ਯਾਦ ਨੂੰ ਤਾਜ਼ਾ ਰੱਖਣ ਦੇ ਲਈ ਮਾਨਸਾ ਵਿਖੇ ਇੱਕ ਕੈਂਡਲ ਮਾਰਚ ਦਾ ਆਯੋਜਨ ਕੀਤਾ ਗਿਆ। ਸ਼ਹਿਰ ਦੇ ਬਾਰ੍ਹਾ ਹੱਟਾਂ ਚੌਕ ਤੋਂ ਸ਼ੁਰੂ ਹੋ ਕੇ ਇਹ ਕੈਂਡਲ ਮਾਰਚ ਠੀਕਰੀਵਾਲਾ ਚੌਕ, ਬੱਸ ਅੱਡੇ ਆ ਕੇ

Read More
Punjab

ਸਿੱਧੂ ਨੂੰ ਯਾਦ ਕਰਦਿਆਂ ਮਾਤਾ ਚਰਨ ਕੌਰ ਨੇ ਸਾਂਝੀ ਕੀਤੀ ਭਾਵੁਕ ਪੋਸਟ , ਕਿਹਾ ਅੱਜ ਇਕ ਸਾਲ ਹੋ ਗਿਆ ਪੁੱਤ ਤੁਹਾਨੂੰ ਮੈਂ ਗਲ਼ ਨਾਲ ਨਹੀਂ ਲਾਇਆ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਅੱਜ ਇੱਕ ਸਾਲ ਹੋ ਗਿਆ ਹੈ। ਮੂਸੇਵਾਲਾ ਦੀ ਪਹਿਲੀ ਬਰਸੀ ਨੂੰ ਲੈ ਕੇ ਪਿੰਡ ਮੂਸਾ ਦੇ ਗੁਰਦੁਆਰਾ ਸਾਹਿਬ ‘ਚ ਪਾਠ ਦੇ ਭੋਗ ਪਾਇਆ ਜਾਵੇਗਾ। ਮਾਤਾ ਚਰਨ ਕੌਰ ਨੇ ਆਪਣੇ ਪੁੱਤਰ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਨੂੰ ਪਹਿਲੀ ਬਰਸੀ ‘ਤੇ ਯਾਦ ਕਰਦਿਆਂ ਸੋਸ਼ਲ ਮੀਡੀਆ ‘ਤੇ ਇੱਕ ਭਾਵੁਕ ਪੋਸਟ

Read More
Punjab

ਪਿੰਡ ਜਵਾਹਰਕੇ ਪਹੁੰਚੀ ਸਿੱਧੂ ਮੂਸੇਵਾਲਾ ਦੀ ਮਾਤਾ , ਉਸ ਜਗ੍ਹਾ ਉਤੇ ਪਹੁੰਚ ਕੇ ਭੁਵਕ ਹੋਈ ਮਾਂ ਚਰਨ ਕੌਰ ਜਿਸ ਥਾਂ ‘ਤੇ ਸਿੱਧੂ ਨੇ ਲਏ ਸੀ ਆਖ਼ਰੀ ਸਾਹ

ਮਾਨਸਾ : ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਅੱਜ ਪਿੰਡ ਜਵਾਹਰਕੇ ਪਹੁੰਚੇ। ਇੱਥੇ ਉਹ ਸਿੱਧੂ ਮੂਸੇਵਾਲਾ ਦੀ ਯਾਦ ਵਿੱਚ ਕਰਵਾਏ ਜਾ ਰਹੇ ਸੁਖਮਨੀ ਸਾਹਿਬ ਦੇ ਪਾਠ ਵਿੱਚ ਮੱਥਾ ਟੇਕਣ ਪਹੁੰਚੇ ਸਨ। ਇਸ ਦੌਰਾਨ ਚਰਨ ਕੌਰ ਨੇ ਜਿੱਥੇ ਸਿੱਧੂ ਮੂਸੇਵਾਲਾ ਦਾ ਕਤਲ ਹੋਇਆ ਸੀ, ਉੱਥੇ ਪਹੁੰਚ ਕੇ ਉਸ ਸੜਕ ‘ਤੇ ਮੱਥਾ ਟੇਕ ਕੇ ਆਪਣੇ ਪੁੱਤਰ ਨੂੰ

Read More
Punjab

ਸਿੱਧੂ ਨੂੰ ਬੁਰਾ ਕਹਿਣ ਵਾਲਿਆਂ ਨੂੰ ਮਾਤਾ ਚਰਨ ਕੌਰ ਦੀ ਦੋ ਟੁੱਕ , ਕਿਹਾ ਮਾੜੇ ਬੰਦਿਆਂ ਦੇ ਕਦੇ ਬੁੱਤ ਨਹੀਂ ਲੱਗਦੇ

ਮਾਨਸਾ : ਪ੍ਰਸਿਧ ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਨਾਲ ਹੋਈ ਅਣਹੋਣੀ ਨੂੰ ਕੱਲ ਤੋਂ ਬਾਅਦ ਇੱਕ ਸਾਲ ਪੂਰਾ ਹੋ ਜਾਵੇਗਾ। ਇਸ ਮੌਕੇ ਹਰ ਐਤਵਾਰ ਦੀ ਤਰਾਂ ਅੱਜ ਵੀ ਪਿੰਡ ਮੂਸੇ ਆਪਣੇ ਘਰ ਪਹੁੰਚੇ ਲੋਕਾਂ ਨੂੰ ਸੰਬੋਧਨ ਕਰਦਿਆਂ ਸਿੱਧੂ ਮੂਸੇਵਾਲਾ ਦੇ ਮਾਤਾ ਚਰਨ ਕੌਰ ਨੇ ਕਿਹਾ ਕਿ ਕੱਲ੍ਹ ਨੂੰ ਪੂਰਾ ਇੱਕ ਸਾਲ ਹੋ ਜਾਵੇਗਾ ਸਿੱਧੂ ਨੂੰ

Read More