ਮੂਸੇਵਾਲਾ ਦੇ ਪਿਤਾ ਦੇ ਸੁਰੱਖਿਆ ਮੁਲਾਜ਼ਮਾਂ ਦੀ ਝੜਪ ਦੇ ਮਾਮਲੇ ’ਤੇ DSP- ‘ਇਹ ਸਕਿਉਰਟੀ ਬਰੀਚ ਨਹੀਂ! ਝੜਪ ਵੇਲੇ ਮੁਲਾਜ਼ਮ ਡਿਊਟੀ ਤੋਂ ਬਾਹਰ’
ਮਾਨਸਾ: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੇ 3 ਸੁਰੱਖਿਆ ਮੁਲਾਜ਼ਮਾਂ ਵਿਚਾਲੇ ਝੜਪ ਨੂੰ ਲੈ ਕੇ ਡੀਐੱਸਪੀ ਮਾਨਸਾ ਜੀਐੱਸ ਬੈਂਸ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਬੀਤੀ ਰਾਤ 11 ਵਜੇ ਦੇ ਕਰੀਬ ਸਵਰਗੀ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੇ 3 ਸੁਰੱਖਿਆ ਮੁਲਾਜ਼ਮਾਂ ਵਿਚਾਲੇ ਝੜਪ ਹੋਈ। ਮੁਲਾਜ਼ਮਾਂ ਵਿਚਾਲੇ