ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ ਲਈ ਖ਼ੁਸ਼ਖ਼ਬਰੀ! ਕੱਲ੍ਹ ਰਿਲੀਜ਼ ਹੋਵੇਗਾ ਨਵਾਂ ਗੀਤ Dilemma
ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਨਵੇਂ ਗੀਤ ਡਿਲੇਮਾ (Dilemma) ਦਾ ਟੀਜ਼ਰ ਰਿਲੀਜ਼ ਹੋ ਗਿਆ ਹੈ ਜਿਸ ਨੂੰ ਫੈਨਜ਼ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਸ ਗੀਤ ਨੂੰ UK ਦੀ ਮਸ਼ਹੂਰ ਗਾਇਕਾ ਸਟੀਫਲੋਨ ਡੌਨ (Stefflon Don) ਵਲੋਂ ਰਿਲੀਜ਼ ਕੀਤਾ ਜਾ ਰਿਹਾ ਹੈ। ਦਰਅਸਲ ਸਟੀਫਲੋਨ ਨੇ ਜਦੋਂ ਬੀਤੇ ਦਿਨ ਇਸ ਗੀਤ ਦਾ ਟੀਜ਼ਰ ਰਿਲੀਜ਼ ਕੀਤਾ ਸੀ