ਮਈ ਮਹੀਨਾ ਚੜ੍ਹਦਿਆਂ ਮੂਸੇਵਾਲਾ ਦੀ ਮਾਤਾ ਦਾ ਛਲਕਿਆ ਦਰਦ, ਲਿਖੀ ਭਾਵੁਕ ਕਰ ਦੇਣ ਵਾਲੀ ਪੋਸਟ
- by Gurpreet Kaur
- May 4, 2024
- 0 Comments
ਬਿਉਰੋ ਰਿਪੋਰਟ – ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਬਾਰੇ ਸੁਪਰੀਮ ਕੋਰਟ ਵਿੱਚ ਪੰਜਾਬ ਸਰਕਾਰ ਦੇ ਬਿਆਨਾਂ ਤੋਂ ਬਾਅਦ ਮਾਤਾ ਚਰਨ ਕੌਰ ਨੇ ਪੋਸਟ ਸ਼ੇਅਰ ਕਰਕੇ ਇੱਕ ਵਾਰ ਫਿਰ ਆਪਣੇ ਪੁੱਤਰ ਸਿੱਧੂ ਮੂਸੇਵਾਲਾ ਦੀ ਮੌਤ ’ਤੇ ਅਫ਼ਸੋਸ ਜ਼ਾਹਰ ਕੀਤਾ ਹੈ। ਦਰਅਸਲ ਇਸੇ ਮਹੀਨੇ 29 ਤਰੀਕ (29 May) ਨੂੰ ਸਿੱਧੂ ਮੂਸੇਵਾਲਾ ਦਾ ਕਤਲ ਕਰ ਦਿੱਤਾ ਗਿਆ ਸੀ।
ਕੀ ਮੂਸੇਵਾਲਾ ਦੇ ਕਾਤਲ ਗੋਲਡੀ ਬਰਾੜ ਨੂੂੰ ਅਮਰੀਕਾ ‘ਚ ਖ਼ਤਮ ਕਰ ਦਿੱਤਾ ਗਿਆ ?
- by Manpreet Singh
- May 1, 2024
- 0 Comments
ਬਿਉਰੋ ਰਿਪੋਰਟ – ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moosawala) ਦੇ ਕਤਲ ਕੇਸ ਦੇ ਮੁੱਖ ਮੁਲਜ਼ਮ ਗੈਂਗਸਟਰ ਗੋਲਡੀ ਬਰਾੜ (Goldy Brar) ਦਾ ਅਮਰੀਕਾ ਵਿੱਚ ਗੋਲ਼ੀਆਂ ਮਾਰ ਕੇ ਕਤਲ ਕਰਨ ਦੀ ਖ਼ਬਰ ਹੈ। ਇਹ ਦਾਅਵਾ ਅਮਰੀਕੀ ਨਿਊਜ਼ ਚੈਨਲ ਵੱਲੋਂ ਕੀਤਾ ਜਾ ਰਿਹਾ ਹੈ ਗੋਲਡੀ ਬਰਾੜ ਨੂੰ ਮੰਗਲਵਾਰ (30 ਅਪ੍ਰੈਲ) ਦੀ ਸ਼ਾਮ 5:25 ਵਜੇ ਅਮਰੀਕਾ ਦੇ ਫੇਅਰਮੌਂਟ
ਸਿੱਧੂ ਮੂਸੇਵਾਲਾ ਦੇ ਮੁਲਜ਼ਮਾਂ ਖਿਲਾਫ ਅਦਾਲਤ ਦਾ ਵੱਡਾ ਫੈਸਲਾ! ਪਿਤਾ ਨੇ ਕਿਹਾ 24 ਮਹੀਨੇ ਬਾਅਦ ਇਨਸਾਫ ਦਾ ਰਸਤਾ ਮਿਲਿਆ
- by Manpreet Singh
- May 1, 2024
- 0 Comments
ਬਿਉਰੋ ਰਿਪੋਰਟ – ਸ਼ੁਭਦੀਪ ਸਿੰਘ ਸਿੱਧੂ ਉਰਫ ਸਿੱਧੂ ਮੂਸੇਵਾਲਾ (Sidhu Moosawla Murder) ਕਤਲ ਮਾਮਲੇ ਵਿੱਚ ਅਦਾਲਤ ਵਿੱਚ ਵੱਡੀ ਕਾਰਵਾਈ ਹੋਈ ਹੈ । ਮਾਨਸਾ ਅਦਾਲਤ ਨੇ ਲਾਰੈਂਸ ਸਮੇਤ 27 ਮੁਲਜ਼ਮਾਂ ਖ਼ਿਲਾਫ਼ ਚਾਰਜ ਫਰੇਮ ਕਰ ਦਿੱਤੇ ਹਨ। ਜਿਸ ਦੇ ਨਾਲ ਹੁਣ ਇਸ ਮਾਮਲੇ ਦੀ ਰੋਜ਼ਾਨਾ ਸੁਣਵਾਈ ਹੋਵੇਗੀ। ਅਦਾਲਤ ਨੇ 20 ਮਈ ਤੋਂ ਟਰਾਇਲ ਸ਼ੁਰੂ ਕਰਨ ਦਾ ਫੈਸਲਾ
ਸਿੱਧੂ ਮੂਸੇ ਵਾਲਾ ਕਤਲ ਮਾਮਲੇ ‘ਚ ਯੂਪੀ ਪੁਲਿਸ ਨੇ ਤਿੰਨ ਕੀਤੇ ਕਾਬੂ
- by Manpreet Singh
- April 30, 2024
- 0 Comments
ਸਿੱਧੂ ਮੂਸੇ ਵਾਲਾ (Sidhu Moose Wala) ਕਤਲ ਮਾਮਲੇ ਵਿੱਚ ਯੂਪੀ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ ਉਤਰ ਪ੍ਰਦੇਸ਼ ਦੇ ਬੁਲੰਦਸ਼ਹਿਰ ਤੋਂ ਮੂਸੇਵਾਲਾ ਕਤਲ ਮਾਮਲੇ ‘ਚ ਨਾਜਾਇਜ਼ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਤਸਕਰ ਦੇ ਕਰਿੰਦਿਆ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਉਸ ਤਸਕਰ ਦੀ ਪਛਾਣ ਸ਼ਾਹਬਾਜ਼ ਅੰਸਾਰੀ ਦੇ ਤੌਰ ‘ਤੇ ਹੋਈ ਹੈ,
ਸਿੱਧੂ ਮੂਸੇਵਾਲਾ ਦੇ ਖ਼ਾਸ ਮਿੱਤਰ ਨੂੰ ਜਾਨੋਂ ਮਾਰਨ ਦੀ ਧਮਕੀ, ਅਦਾਲਤ ਤੋਂ ਕੀਤੀ ਸੁਰੱਖਿਆ ਦੀ ਮੰਗ
- by Gurpreet Kaur
- April 20, 2024
- 0 Comments
ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਖ਼ਾਸ ਮਿੱਤਰ ਜਸਕਰਨ ਸਿੰਘ ਗਰੇਵਾਲ ਨੂੰ ਲਗਾਤਾਰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਜਸਕਰਨ ਸਿੰਘ ਗਰੇਵਾਲ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਸੁਰੱਖਿਆ ਦੀ ਮੰਗ ਕਰਦਿਆਂ ਪਟੀਸ਼ਨ ਪਾਈ ਹੈ। ਜਾਣਕਾਰੀ ਮੁਤਾਬਕ ਜਸਟਿਸ ਜਸਜੀਤ ਸਿੰਘ ਬੇਦੀ ਨੇ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਪੰਜਾਬ ਪੁਲਿਸ ਨੂੰ ਜਸਕਰਨ ਸਿੰਘ ਗਰੇਵਾਲ ਨੂੰ ਦੋ