ਪਿੰਡ ਜਵਾਹਰਕੇ ਪਹੁੰਚੀ ਸਿੱਧੂ ਮੂਸੇਵਾਲਾ ਦੀ ਮਾਤਾ , ਉਸ ਜਗ੍ਹਾ ਉਤੇ ਪਹੁੰਚ ਕੇ ਭੁਵਕ ਹੋਈ ਮਾਂ ਚਰਨ ਕੌਰ ਜਿਸ ਥਾਂ ‘ਤੇ ਸਿੱਧੂ ਨੇ ਲਏ ਸੀ ਆਖ਼ਰੀ ਸਾਹ
ਮਾਨਸਾ : ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਅੱਜ ਪਿੰਡ ਜਵਾਹਰਕੇ ਪਹੁੰਚੇ। ਇੱਥੇ ਉਹ ਸਿੱਧੂ ਮੂਸੇਵਾਲਾ ਦੀ ਯਾਦ ਵਿੱਚ ਕਰਵਾਏ ਜਾ ਰਹੇ ਸੁਖਮਨੀ ਸਾਹਿਬ ਦੇ ਪਾਠ ਵਿੱਚ ਮੱਥਾ ਟੇਕਣ ਪਹੁੰਚੇ ਸਨ। ਇਸ ਦੌਰਾਨ ਚਰਨ ਕੌਰ ਨੇ ਜਿੱਥੇ ਸਿੱਧੂ ਮੂਸੇਵਾਲਾ ਦਾ ਕਤਲ ਹੋਇਆ ਸੀ, ਉੱਥੇ ਪਹੁੰਚ ਕੇ ਉਸ ਸੜਕ ‘ਤੇ ਮੱਥਾ ਟੇਕ ਕੇ ਆਪਣੇ ਪੁੱਤਰ ਨੂੰ