“ ਪੰਜਾਬ ਸਰਕਾਰ ਗੈਂਗਸਟਰ ਗੋਲਡੀ ਬਰਾੜ ‘ਤੇ ਰੱਖੇ 2 ਕਰੋੜ ਦਾ ਇਨਾਮ” ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਮੰਗ
ਬਲਕੌਰ ਸਿੰਘ ਨੇ ਕੈਨੇਡਾ ਬੈਠੇ ਗੈਂਗਸਟਰ ਗੋਲਡੀ ਬਰਾੜ ਨੂੰ ਫੜਨ ਦੇ ਲਈ ਸਰਕਾਰ ਨੂੰ ਦੋ ਕਰੋੜ ਦਾ ਇਨਾਮ ਰੱਖਣ ਦੀ ਮੰਗ ਕੀਤੀ ਹੈ । ਉਨ੍ਹਾਂ ਨੇ ਕਿਹਾ ਕਿ ਦੋ ਕਰੋੜ ਦੀ ਰਕਮ ਮੈਂ ਆਪਣੀ ਜੇਬ ਵਿੱਚੋਂ ਦੇਵਾਂਗਾ।