Manoranjan Punjab

ਸਿੱਧੂ ਮੂਸੇਵਾਲਾ ਵਾਂਗ ਵੱਡੇ ਪਰਦੇ ’ਤੇ ਨਜ਼ਰ ਆਉਣਗੇ ਮਰਹੂਮ ਪੰਜਾਬ ਗਾਇਕ ਰਾਜਵੀਰ ਜਵੰਦਾ

ਮੁਹਾਲੀ  : ਮਰਹੂਮ ਪੰਜਾਬੀ ਗਾਇਕ ਰਾਜਵੀਰ ਜਵੰਦਾ ਜਲਦੀ ਹੀ ਗਾਇਕ ਸਿੱਧੂ ਮੂਸੇਵਾਲਾ ਵਾਂਗ ਵੱਡੇ ਪਰਦੇ ‘ਤੇ ਨਜ਼ਰ ਆਉਣਗੇ। ਮੂਸੇਵਾਲਾ ਦੇ ਪਰਿਵਾਰ ਵਾਂਗ, ਰਾਜਵੀਰ ਜਵੰਦਾ ਦੇ ਪਰਿਵਾਰ ਨੇ ਵੀ ਉਨ੍ਹਾਂ ਦੀ ਫਿਲਮ, ਯਮਲਾ ਰਿਲੀਜ਼ ਕਰਨ ਦਾ ਫੈਸਲਾ ਕੀਤਾ ਹੈ। ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਜਵੰਦਾ ਦੇ ਪਰਿਵਾਰ ਨੇ ਸੋਸ਼ਲ ਮੀਡੀਆ ‘ਤੇ ਇਸ ਬਾਰੇ ਪੋਸਟ ਕਰਕੇ ਫਿਲਮ

Read More
India Punjab

ਸਿੱਧੂ ਦੀ ਡਾਕੂਮੈਂਟਰੀ ‘ਤੇ ਬੋਲੇ ਬਲਕੌਰ ਸਿੰਘ, ਕਿਹਾ ‘ਸਾਡੀ ਮਰਜ਼ੀ ਤੋਂ ਬਿਨਾ ਰਿਲੀਜ਼ ਕਰੀ ਡਾਕਿਊਮੈਂਟਰੀ’

ਪਰਿਵਾਰ ਦੇ ਵਿਰੋਧ ਦੇ ਬਾਵਜੂਦ BBC ਨੇ ਸਿੱਧੂ ਮੂਸੇਵਾਲਾ ‘ਤੇ ਬਣੀ ਇੱਕ ਡਾਕੂਮੈਂਟਰੀ ‘ਦ ਕਿਲਿੰਗ ਕਾਲ’ ਦੇ 2 ਐਪੀਸੋਡ ਯੂਟਿਊਬ ਤੇ ਰਿਲੀਜ਼ ਕਰ ਦਿੱਤੇ ਗਏ ਨੇ ਜਿਹਨਾਂ ਵਿੱਚ ਸਿੱਧੂ ਦੇ ਨਾਲ ਸੰਬੰਧਿਤ ਅਣਦੇਖੀ ਸਮੱਗਰੀ ਸਾਂਝੀ ਕੀਤੀ ਗਈ ਹੈ.  ਇਸ ਵਿੱਚ ਲਾਰੇਂਸ ਦੇ ਨਾਲ ਸਿੱਧੂ ਦੀ ਗੱਲ ਹੋਣ ਅਤੇ ਗੋਲਡੀ ਬਰਾੜ ਦਾ ਵੀ ਜ਼ਿਕਰ ਹੈ. ਇਸਤੋਂ

Read More
Manoranjan Punjab

ਸਿੱਧੂ ਮੂਸੇਵਾਲਾ ਦੀ ਐਲਬਮ ‘ਮੂਸੇ ਪ੍ਰਿੰਟ’ ਰਿਲੀਜ਼

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਫੈਨਸ ਲਈ ਵੱਡੀ ਖੁਸ਼ਖਬਰੀ ਹੈ। ਅੱਜ ਗਾਇਕ ਦੇ ਤਿੰਨ ਗੀਤ ਰਿਲੀਜ਼ ਹੋਏ ਹਨ। ਯੂਟਿਊਬ ‘ਤੇ 3 ਗੀਤਾਂ ਦੀ ‘ਮੂਸ ਪ੍ਰਿੰਟ’ EP ਰਿਲੀਜ਼ ਹੋਈ  ਹੈ। ਉਨ੍ਹਾਂ ਦੇ ਗੀਤਾਂ ਦੇ ਨਾਂ 0008, Neal ਤੇ Take Notes ਹਨ। ਸਿੱਧੂ ਮੂਸੇਵਾਲਾ ਦੇ ਗੀਤ ਰਿਲੀਜ਼ ਹੁੰਦਿਆਂ ਹੀ ਰਿਕਾਰਡ ਤੋੜ ਰਹੇ ਹਨ। ਕੁਝ ਹੀ ਮਿੰਟਾਂ

Read More
Manoranjan Punjab

ਅੱਜ ਫਿਰ ਗਾਣਿਆਂ ’ਚ ਗੂੰਜੇਗਾ ‘ਟਿੱਬਿਆਂ ਦਾ ਪੁੱਤ’, 3 ਨਵੇਂ ਗਾਣੇ ਹੋਣਗੇ ਰਿਲੀਜ਼

ਮਰਹਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ 32ਵਾਂ ਜਨਮਦਿਨ ਅੱਜ (11 ਜੂਨ) ਹੈ। ਇਸ ਮੌਕੇ ‘ਤੇ ਸਿੱਧੂ ਦਾ 3 ਗੀਤਾਂ ਵਾਲਾ ਐਲਬਮ “ਮੂਸੇ ਪ੍ਰਿੰਟ” ਰਿਲੀਜ਼ ਹੋਣ ਜਾ ਰਿਹਾ ਹੈ। ਇਸ ਬਾਰੇ ਪਿਤਾ ਬਲਕੌਰ ਸਿੰਘ ਨੇ ਕਿਹਾ ਕਿ ਆਪਣੀ ਮੌਤ ਤੋਂ ਪਹਿਲਾਂ ਪੁੱਤਰ ਆਪਣੇ, ਮੇਰੇ ਅਤੇ ਆਪਣੀ ਮਾਂ ਦੇ ਜਨਮਦਿਨ ‘ਤੇ ਗੀਤ ਰਿਲੀਜ਼ ਕਰਦਾ ਰਿਹਾ। ਇਸ ਐਲਬਮ

Read More
Manoranjan Punjab

11 ਜੂਨ ਨੂੰ ਫੇਰ ਆ ਰਿਹਾ ‘ਟਿੱਬਿਆਂ ਦਾ ਪੁੱਤ’

ਸਿੱਧੂ ਮੂਸੇਵਾਲਾ ਦਾ 10ਵਾਂ ਨਵਾਂ ਗੀਤ ਰਿਲੀਜ਼ 11 ਜੂਨ ਨੂੰ ਕੀਤਾ ਜਾਵੇਗਾ। ਇਸ ਦੀ ਜਾਣਕਾਰੀ ਮੂਸੇਵਾਲੇ ਦੇ ਪਿਤਾ ਬਲਕੌਰ ਸਿੰਘ ਨੇ ਇਕ ਪੋਸਟ ਪਾ ਕੇ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਨੇ ਗੀਤ ਦੇ ਪੋਸਟਰ ਦੀ ਇੱਕ ਤਸਵੀਰ ਵੀ ਪੋਸਟ ਕੀਤੀ ਹੈ। ਉਸ ਦੀ ਮੌਤ ਤੋਂ ਬਾਅਦ ਕੁੱਲ 9 ਗੀਤ ਰਿਲੀਜ਼ ਹੋ ਚੁੱਕੇ ਹਨ। ਮੌਤ ਤੋਂ

Read More
India Punjab

ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮਾਸਟਰਮਾਈਂਡ ਗੋਲਡੀ ਬਰਾੜ ’ਤੇ NIA ਨੇ ਰੱਖਿਆ 10 ਲੱਖ ਦਾ ਇਨਾਮ

ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਨੇ ਮੰਗਲਵਾਰ ਨੂੰ ਇੱਕ ਜਨਤਕ ਨੋਟਿਸ ਜਾਰੀ ਕਰਕੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਮੁੱਖ ਦੋਸ਼ੀ ਤੇ ਲਾਰੈਂਸ ਬਿਸ਼ਨੋਈ ਗੈਂਗ ਦੇ ਸਾਥੀ ਗੋਲਡੀ ਬਰਾੜ ਅਤੇ ਇੱਕ ਹੋਰ ਬਦਮਾਸ਼ ਲਈ 10 ਲੱਖ ਰੁਪਏ ਦੇ ਨਕਦ ਇਨਾਮ ਦਾ ਐਲਾਨ ਕੀਤਾ ਹੈ। ਦੋਵੇਂ ਮੁਲਜ਼ਮ 8 ਮਾਰਚ ਨੂੰ ਫਿਰੌਤੀ ਲਈ ਵਪਾਰੀ ਦੇ ਘਰ ਗੋਲੀ

Read More
Punjab

ਸਿੱਧੂ ਮੂਸੇਵਾਲਾ ਦੀ ਦੂਜੀ ਬਰਸੀ ਅੱਜ, ਨਮ ਹੋਈਆਂ ਮਾਂ ਚਰਨ ਕੌਰ ਦੀਆਂ ਅੱਖਾਂ, ਕਿਹਾ ‘ਪੁੱਤ ਅੱਜ ਦਾ ਦਿਨ ਬਹੁਤ ਔਖਾ’

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਨੂੰ ਅੱਜ 2 ਸਾਲ ਹੋ ਗਏ ਹਨ। ਇਸ ਮੌਕੇ ਮਰਹੂਮ ਗਾਇਕ ਦੀ ਮਾਤਾ ਚਰਨ ਕੌਰ ਨੇ ਸੋਸ਼ਲ ਮੀਡੀਆ ‘ਤੇ ਬੇਹੱਦ ਭਾਵੁਕ ਪੋਸਟ ਸਾਂਝੀ ਕੀਤੀ ਹੈ। ਉਨ੍ਹਾਂ ਉਸ ਕਾਲੇ ਦਿਨ ਨੂੰ ਯਾਦ ਕਰਦਿਆਂ ਲਿਖਿਆ ਹੈ ਕਿ ਬੇਸ਼ੱਕ ਮੈਂ ਆਪਣੇ ਪੁੱਤ ਨੂੰ ਸਰੀਰਕ ਤੌਰ ‘ਤੇ ਦੇਖ ਨਹੀਂ ਸਕਦੀ ਪਰ ਮਨ

Read More
Manoranjan Punjab

ਮੂਸੇਵਾਲਾ ਦੀ ਮੌਤ ’ਤੇ ‘ਸੁਪ੍ਰੀਮ’ ਕਬੂਲਨਾਮਾ! ‘ਹੁਣ ਕਰੋ CM ਮਾਨ ਖ਼ਿਲਾਫ਼ ਪਰਚਾ, ਦਿਓ ਇਨਸਾਫ਼!’

ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਪਹਿਲੀ ਵਾਰ ਮੰਨਿਆ ਹੈ ਕਿ ਸਿੱਧੂ ਮੂਸੇਵਾਲਾ ਦੀ ਮੌਤ ਪੰਜਾਬ ਸਰਕਾਰ ਵੱਲੋਂ ਉਸ ਦੀ ਸੁਰੱਖਿਆ ਹਟਾਉਣ ਦੀ ਵਜ੍ਹਾ ਕਰਕੇ ਹੋਈ ਸੀ। ਦਰਅਸਲ ਮਾਮਲਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਸਰਕਾਰੀ ਘਰ ਦੇ ਬਾਹਰੋ ਰਸਤਾ ਖੋਲ੍ਹਣ ਨੂੰ ਲੈ ਕੇ ਚੱਲ ਰਿਹਾ ਸੀ। ਪਰ ਇਸੇ ਦੌਰਾਨ ਮੂਸੇਵਾਲਾ ਦੀ ਮੌਤ ਦੇ

Read More
Punjab

ਬਲਕੌਰ ਸਿੰਘ ਨੇ ਜੀਤ ਮਹਿੰਦਰ ਸਿੰਘ ਸਿੱਧੂ ਨੂੰ ਦਿੱਤੀ ਚਿੱਠੀ, ਵਿੱਚ ਲਿਖੀਆਂ ਗੱਲਾਂ ਚੁੱਕਣ ਦੀ ਕੀਤੀ ਮੰਗ

ਬਠਿੰਡਾ ਤੋਂ ਕਾਂਗਰਸ ਦੇ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਨੇ ਸਿੱਧੂ ਮੂਸੇ ਵਾਲਾ ਦੇ ਪਿਤਾ ਨਾਲ ਮੁਲਾਕਾਤ ਕੀਤੀ ਹੈ। ਇਸ ਮੁਲਾਕਾਤ ਦੌਰਾਨ ਸਿੱਧੂ ਮੂਸੇ ਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਜੀਤ ਮਹਿੰਦਰ ਸਿੰਘ ਸਿੱਧੂ ਨੂੰ ਇੱਕ ਚਿੱਠੀ ਸੌਂਪੀ ਹੈ। ਇਸ ਵਿੱਚ ਕਈ ਮੁੱਦੇ ਉਠਾਏ ਹਨ। ਇਸ ਚਿੱਠੀ ਵਿੱਚ ਉਨ੍ਹਾਂ ਲਿਖਿਆ ਕਿ ਮੇਰੇ ਪੁੱਤਰ ਦੇ ਕਾਤਲਾਂ

Read More