ਮੂਸੇਵਾਲਾ ਕਤਲ: ਅਦਾਲਤ ਵੱਲੋਂ ਪੁਲਿਸ ਮੁਲਾਜ਼ਮ ਦੋ ਸਰਕਾਰੀ ਗਵਾਹਾਂ ਖ਼ਿਲਾਫ਼ ਵਾਰੰਟ ਜਾਰੀ
ਮਾਨਸਾ ਦੀ ਇੱਕ ਅਦਾਲਤ ਨੇ ਮਰਹੂਮ ਪੰਜਾਬ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਸੀਆਈਏ ਦੀ ਹਿਰਾਸਤ ਵਿੱਚੋਂ ਮੁਲਜ਼ਮ ਦੀਪਕ ਟੀਨੂੰ ਦੇ ਫ਼ਰਾਰ ਹੋਣ ਦੇ ਮਾਮਲੇ ਵਿੱਚ ਅਦਾਲਤ ਕੋਲ ਆਪਣੇ ਬਿਆਨ ਦਰਜ ਕਰਨ ਲਈ ਪੇਸ਼ ਨਾ ਹੋਣ ਕਾਰਨ ਇੱਕ ਸੇਵਾਮੁਕਤ ਪੁਲਿਸ ਮੁਲਾਜ਼ਮ ਸਣੇ ਦੋ ਸਰਕਾਰੀ ਗਵਾਹਾਂ ਖ਼ਿਲਾਫ਼ ਜ਼ਮਾਨਤੀ ਵਾਰੰਟ ਜਾਰੀ ਕੀਤੇ ਹਨ। ਮੂਸੇਵਾਲਾ ਕਤਲ ਕਾਂਡ ਦਾ